May 2, 2026, 8:11 am
----------- Advertisement -----------
HomeNewsLatest Newsਲਾਰੇਂਸ ਗਰੁੱਪ ਨਾਲ ਜੁੜੇ ਖਤਰਨਾਕ ਗੈਂਗਸਟਰ ਨਰੇਸ਼ ਸੇਠੀ ਨੂੰ ਫਾਇਰਿੰਗ ਮਾਮਲੇ 'ਚ...

ਲਾਰੇਂਸ ਗਰੁੱਪ ਨਾਲ ਜੁੜੇ ਖਤਰਨਾਕ ਗੈਂਗਸਟਰ ਨਰੇਸ਼ ਸੇਠੀ ਨੂੰ ਫਾਇਰਿੰਗ ਮਾਮਲੇ ‘ਚ ਫ਼ਰੀਦਕੋਟ ਪੁਲਿਸ ਲੈਕੇ ਆਈ ਪ੍ਰੋਡਕਸ਼ਨ ਵਰੰਟ ‘ਤੇ

Published on

----------- Advertisement -----------

ਲਾਰੇਂਸ ਬਿਸ਼ਨੋਈ ਗੈਂਗ ਦੇ ਖਾਸਮਖ਼ਾਸ ਖਤਰਨਾਕ ਗੈਂਗਸਟਰ ਨਰੇਸ਼ ਸੇਠੀ ਨੂੰ ਅੱਜ ਫ਼ਰੀਦਕੋਟ ਪੁਲਿਸ ਵੱਲੋਂ 2020 ‘ਚ ਜਾਨੋ ਮਾਰਨ ਦੀ ਨੀਅਤ ਦੇ ਫਾਇਰਿੰਗ ਮਾਮਲੇ ‘ਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ‘ਤੇ ਫਰੀਦਕੋਟ ਲਿਆਂਦਾ ਗਿਆ ਹੈ। ਜਿਥੇ ਉਸ ਨੂੰ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕਰ ਪੁਲਿਸ ਰਿਮਾਂਡ ਤੇ ਲਿਆ ਗਿਆ ਹੈ।

ਦੱਸ ਦਈਏ ਕਿ ਡੀ.ਐਸ.ਪੀ ਜਸਮੀਤ ਵਲੋਂ ਦਿਤੀ ਜਾਣਕਾਰੀ ਮੁਤਾਬਿਕ ਸ਼ੇੱਫੀ ਨਾਮਕ ਵਿਅਕਤੀ ਤੇ ਕੁਝ ਲੋਕਾਂ ਵੱਲੋਂ 2020 ‘ਚ ਉਸ ਵਕਤ ਫਾਇਰਿੰਗ ਕੀਤੀ ਗਈ ਸੀ ਜਿਸ ਵਕਤ ਉਹ ਆਪਣੇ ਇੱਕ ਦੋਸਤ ਦੇ ਬੇਟੇ ਦੀ ਜਨਮਦਿਨ ਦੀ ਪਾਰਟੀ ਤੋਂ ਆਪਣੇ ਘਰ ਵਾਪਿਸ ਆਇਆ ਸੀ।ਇਸ ਫਾਇਰਿੰਗ ਮਾਮਲੇ ‘ਚ ਗ੍ਰਿਫਤਾਰ ਆਰੋਪੀਆਂ ਦੀ ਪੁੱਛਗਿੱਛ ਤੋਂ ਬਾਅਦ ਝੱਜਰ ਨਿਵਾਸੀ ਗੈਂਗਸਟਰ ਨਰੇਸ਼ ਸੇਠੀ ਦੀ ਭੁਮਿਕਾ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਇਸ ਮਾਮਲੇ ਚ ਉਸ ਨੂੰ ਨਾਮਜ਼ਦ ਕਰ ਅੱਜ ਇਸ ਨੂੰ ਪ੍ਰੋਡਕਸ਼ਨ ਵਰੰਟ ਤੇ ਪੁੱਛਗਿੱਛ ਲਈ ਫ਼ਰੀਦਕੋਟ ਲਿਆਂਦਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਤਰੀਕੇ ਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...