August 27, 2026, 3:56 am
----------- Advertisement -----------
HomeNewsEntertainmentਧੀ ਵਾਮਿਕਾ ਦੇ 'ਮੰਮਾ' ਕਹਿਣ ਤੇ ਭਾਵੁਕ ਹੋਈ ਅਨੁਸ਼ਕਾ ਸ਼ਰਮਾ, ਦੇਖੋ ਵਾਇਰਲ...

ਧੀ ਵਾਮਿਕਾ ਦੇ ‘ਮੰਮਾ’ ਕਹਿਣ ਤੇ ਭਾਵੁਕ ਹੋਈ ਅਨੁਸ਼ਕਾ ਸ਼ਰਮਾ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਅਨੁਸ਼ਕਾ ਸ਼ਰਮਾ ਅਤੇ ਵਾਮਿਕਾ ਦਾ ਇੱਕ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਨੁਸ਼ਕਾ ਨੇ ਪਹਿਲੀ ਵਾਰ ਆਪਣੀ ਬੇਟੀ ਦੀ ਆਵਾਜ਼ ਦੁਨੀਆ ਨੂੰ ਸੁਣਾਈ ਹੈ। ਅਨੁਸ਼ਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀਜ਼ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਤੁਸੀਂ ਵਾਮਿਕਾ ਨੂੰ ‘ਮੰਮਾ ‘ ਕਹਿੰਦੇ ਹੋਏ ਸਾਫ ਸੁਣ ਸਕਦੇ ਹੋ। ਇਸ ਨੂੰ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਲਿਖਿਆ, ‘ਮੈਂ ਆਪਣੇ ਸਾਲ ਦੇ ਆਖਰੀ ਦਿਨ ਨੂੰ ਇਸ ਤੋਂ ਬਿਹਤਰ ਤਰੀਕੇ ਨਾਲ ਨਹੀਂ ਮਨਾ ਸਕਦੀ।

https://www.instagram.com/p/CYJyR4yBVoc/

ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਟੀਮ ਇਸ ਸਮੇਂ ਟੂਰਨਾਮੈਂਟ ਲਈ ਦੱਖਣੀ ਅਫਰੀਕਾ ਵਿੱਚ ਹੈ। ਅਨੁਸ਼ਕਾ ਦੇ ਨਾਲ ਬੇਟੀ ਵਾਮਿਕਾ ਨੇ ਵੀ ਨਵਾਂ ਸਾਲ ਦੱਖਣੀ ਅਫਰੀਕਾ ‘ਚ ਹੀ ਮਨਾਇਆ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਜਸ਼ਨ ਦੀ ਜਾਣਕਾਰੀ ਦਿੱਤੀ। ਫੋਟੋ ‘ਚ ਅਨੁਸ਼ਕਾ ਅਤੇ ਵਿਰਾਟ ਮੇਜ਼ ‘ਤੇ ਰੱਖੇ ਕੇਕ ਦੇ ਸਾਹਮਣੇ ਖੜ੍ਹੇ ਹਨ। ਕੇਕ ‘ਤੇ ਨਵਾਂ ਸਾਲ 2022 ਲਿਖਿਆ ਹੋਇਆ ਹੈ।

https://www.instagram.com/p/CYLP8ZrrTCb/

ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਕੈਪਸ਼ਨ ‘ਚ ਲਿਖਿਆ- ‘ਇਸ ਸਾਲ ਸਾਨੂੰ ਸਭ ਤੋਂ ਵੱਡੀ ਖੁਸ਼ੀ ਮਿਲੀ ਹੈ।’ ਅਨੁਸ਼ਕਾ ਨੇ ਅੱਗੇ ਪਰਿਵਾਰ ਦਾ ਇਮੋਜੀ ਵੀ ਬਣਾਇਆ ਹੈ। ਉਹ ਅੱਗੇ ਲਿਖਦੀ ਹੈ, ‘ਇਸ ਲਈ 2021 ਲਈ ਦਿਲੋਂ ਧੰਨਵਾਦ। ਸਾਲ 2021 ਵਿਰਾਟ-ਅਨੁਸ਼ਕਾ ਲਈ ਵੀ ਖਾਸ ਰਿਹਾ ਕਿਉਂਕਿ ਇਸ ਸਾਲ 11 ਜਨਵਰੀ ਨੂੰ ਬੇਟੀ ਵਾਮਿਕਾ ਦਾ ਜਨਮ ਹੋਇਆ ਸੀ। ਹੁਣ ਤੱਕ ਉਨ੍ਹਾਂ ਨੇ ਆਪਣੀ ਧੀ ਨੂੰ ਮੀਡੀਆ ਦੀਆਂ ਨਜ਼ਰਾਂ ਤੋਂ ਦੂਰ ਰੱਖਿਆ ਹੈ ਅਤੇ ਵਾਮੀਕਾ ਦਾ ਚਿਹਰਾ ਨਹੀਂ ਦਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...