August 4, 2026, 9:48 pm
----------- Advertisement -----------
HomeNewsNational-Internationalਪੀਐੱਮ ਮੋਦੀ ਦਾ ਕਿਸਾਨਾਂ ਨੂੰ ਤੋਹਫ਼ਾ, ਜਾਰੀ ਕੀਤੀ 2000 ਰੁਪਏ ਦੀ 10ਵੀਂ...

ਪੀਐੱਮ ਮੋਦੀ ਦਾ ਕਿਸਾਨਾਂ ਨੂੰ ਤੋਹਫ਼ਾ, ਜਾਰੀ ਕੀਤੀ 2000 ਰੁਪਏ ਦੀ 10ਵੀਂ ਕਿਸ਼ਤ

Published on

----------- Advertisement -----------

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ PM ਕਿਸਾਨ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ।ਪੀਐੱਮ ਮੋਦੀ ਨੇ 65,800 ਕਰੋੜ ਰੁਪਏ ਦੀ ਰਕਮ ਪੀਐੱਮ ਕਿਸਾਨ ਸਨਮਾਨ ਯੋਜਨਾ ਦੇ ਲਾਭਪਾਤਰੀਆਂ ਦੇ ਅਕਾਊਂਟ ‘ਚ ਜਾਰੀ ਕੀਤੀ ਹੈ। ਇਸ ਬਾਰੇ ਪੀਐਮ ਮੋਦੀ ਨੇ ਟਵੀਟ ਕੀਤਾ, ”ਨਵੇਂ ਸਾਲ 2022 ਦਾ ਪਹਿਲਾ ਦਿਨ ਦੇਸ਼ ਦੇ ਅੰਨਦਾਨੀਆਂ ਨੂੰ ਸਮਰਪਿਤ ਹੋਵੇਗਾ। ਤੁਹਾਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ-ਕਿਸਾਨ ਦੀ 10ਵੀਂ ਕਿਸ਼ਤ ਜਾਰੀ ਕਰਨ ਦਾ ਸਨਮਾਨ ਮਿਲੇਗਾ। ਇਸ ਤਹਿਤ 20 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਹੋਣ ਨਾਲ 10 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਫਾਇਦਾ ਹੋਵੇਗਾ।”

ਪਿਛਲੇ ਸਾਲ ਦਸੰਬਰ ‘ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7ਵੀਂ ਕਿਸ਼ਤ ਦਿੱਤੀ ਸੀ। ਇਸ ਤੋਂ ਬਾਅਦ ਦੋ ਹੋਰ ਕਿਸ਼ਤਾਂ ਜਾਰੀ ਕੀਤੀਆਂ ਗਈਆਂ। ਪੀਐਮ ਕਿਸਾਨ ਦੀ ਵੈੱਬਸਾਈਟ ਅਨੁਸਾਰ ਇਸ ਯੋਜਨਾ ‘ਚ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦਿੱਤੇ ਜਾਂਦੇ ਹਨ। ਇਹ ਰਕਮ ਹਰ ਚਾਰ ਮਹੀਨਿਆਂ ‘ਚ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ‘ਚ ਪ੍ਰਾਪਤ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...