October 24, 2026, 4:16 am
----------- Advertisement -----------
HomeNewsBreaking Newsਚਾਈਨਾ ਡੋਰ ਨਾਲ ਉਂਗਲ ਕੱਟ ਕੇ ਹੋਈ ਅਲੱਗ: ਸਕੂਟੀ ਸਵਾਰ ਬਜ਼ੁਰਗ ਡੋਰ...

ਚਾਈਨਾ ਡੋਰ ਨਾਲ ਉਂਗਲ ਕੱਟ ਕੇ ਹੋਈ ਅਲੱਗ: ਸਕੂਟੀ ਸਵਾਰ ਬਜ਼ੁਰਗ ਡੋਰ ‘ਚ ਫਸ ਹੋਇਆ ਜ਼ਖਮੀ, ਸਿਰ ‘ਤੇ ਵੀ ਲੱਗੇ ਟਾਂਕੇ

Published on

----------- Advertisement -----------

ਬਠਿੰਡਾ, 19 ਜਨਵਰੀ 2023 – ਪੰਜਾਬ ਦੇ ਬਠਿੰਡਾ ਦੇ ਬੀਬੀ ਵਾਲਾ ਚੌਕ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਇੱਕ ਸਕੂਟੀ ਸਵਾਰ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਉਸਦੇ ਹੱਥ ਦੀ ਇੱਕ ਉਂਗਲ ਕੱਟੀ ਗਈ। ਇਸ ਦੇ ਨਾਲ ਹੀ ਸਿਰ ‘ਤੇ ਡੋਰ ਦੇ ਰਗੜਨ ਕਾਰਨ ਉਸ ਦਾ ਕਾਫੀ ਖੂਨ ਨਿਕਲ ਗਿਆ।

ਹਾਦਸੇ ਦੀ ਸੂਚਨਾ ਮਿਲਣ ‘ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਉਸ ਦੇ ਸਿਰ ‘ਤੇ ਟਾਂਕੇ ਲਾਏ, ਪਰ ਹੱਥ ਤੋਂ ਉਂਗਲੀ ਵੱਖ ਹੋਣ ਕਾਰਨ ਉਸ ਦਾ ਆਪਰੇਸ਼ਨ ਕੀਤਾ ਜਾਵੇਗਾ। ਜ਼ਖਮੀ ਬਜ਼ੁਰਗ ਦੀ ਪਛਾਣ ਗੁਰਚਰਨ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ।

ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਸਕੂਟੀ ’ਤੇ ਜਾ ਰਿਹਾ ਸੀ ਪਰ ਜਦੋਂ ਉਹ ਬੀਬੀ ਵਾਲਾ ਚੌਕ ਕੋਲ ਪੁੱਜਿਆ ਤਾਂ ਅਚਾਨਕ ਉਸ ਦੇ ਗਲੇ ’ਚ ਚਾਈਨਾ ਧਾਗਾ ਫਸ ਗਿਆ। ਇਸ ਤੋਂ ਬਚਣ ਲਈ ਉਸ ਨੇ ਆਪਣੀ ਸਕੂਟੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਚਾਈਨਾ ਡੋਰ ਨੇ ਇਕ ਹੱਥ ਦੀ ਉਂਗਲੀ ਕੱਟ ਦਿੱਤੀ ਅਤੇ ਗਰਦਨ ‘ਤੇ ਵੀ ਕੱਟ ਲੱਗ ਗਏ। ਗੁਰਚਰਨ ਸਿੰਘ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...