October 28, 2026, 1:20 pm
----------- Advertisement -----------
HomeNewsBreaking Newsਲੁਧਿਆਣਾ ਬੰਬ ਧਮਾਕਾ: 5 ਦਿਨਾਂ ਲਈ ਰਿਮਾਂਡ ‘ਤੇ ਭੇਜੇ ਬੰਬ ਧਮਾਕੇ ਦੇ...

ਲੁਧਿਆਣਾ ਬੰਬ ਧਮਾਕਾ: 5 ਦਿਨਾਂ ਲਈ ਰਿਮਾਂਡ ‘ਤੇ ਭੇਜੇ ਬੰਬ ਧਮਾਕੇ ਦੇ ਮੁਲਜ਼ਮ

Published on

----------- Advertisement -----------

ਲੁਧਿਆਣਾ: ਲੁਧਿਆਣਾ ਬੰਬ ਧਮਾਕੇ ਤੋਂ ਜੁੜੀ ਇਕ ਹੋਰ ਖਬਰ ਸਾਹਮਣੇ ਆਈ ਹੈ। ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਮੁੜ 5 ਦਿਨਾਂ ਲਈ ਰਿਮਾਂਡ ‘ਤੇ ਭੇਜਿਆ ਗਿਆ ਹੈ। ਪੁਲਿਸ ਅਤੇ ਜਾਂਚ ਏਜੰਸੀਆਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਇੱਕ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖਮੀ ਹੋ ਗਏ ਸਨ, ਜਿਸ ਨਾਲ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...