June 29, 2026, 10:35 am
----------- Advertisement -----------
HomeNewsLatest Newsਚੇਨਈ 'ਚ ਭਾਰੀ ਬਾਰਿਸ਼, 3 ਦੀ ਮੌਤ

ਚੇਨਈ ‘ਚ ਭਾਰੀ ਬਾਰਿਸ਼, 3 ਦੀ ਮੌਤ

Published on

----------- Advertisement -----------

ਚੇਨਈ ਸ਼ਹਿਰ ’ਚ ਕਈ ਥਾਵਾਂ ’ਤੇ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਮੋਲ੍ਹੇਧਾਰ ਬਰਸਾਤ ਹੋ ਰਹੀ ਹੈ ਭਾਰੀ ਬਾਰਿਸ਼ ਤੋਂ ਬਾਅਦ ਕਰੰਟ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਅੰਨਾ ਨਾਗਾਟੋ ਇਲਾਕੇ ’ਚ ਵੀ.ਆਰ. ਮਾਲ ਦੀ ਛੱਤ ਦਾ ਇਕ ਹਿੱਸਾ ਵੀ ਟੁੱਟ ਕੇ ਡਿੱਗ ਗਿਆ।

ਕਰੰਟ ਦੀ ਚਪੇਟ ’ਚ ਆ ਕੇ ਮਰਨ ਵਾਲਿਆਂ ਦੀ ਪਛਾਣ ਓਟੇਰੀ ਦੇ 70 ਸਾਲ ਦੇ ਤਮੀਲਾਰਾਸੀ, ਮਾਇਲਾਪੁਰ ਦੇ 13 ਸਾਲ ਦੇ ਇਕ ਲੜਕੇ ਅਤੇ ਪੁਲੀਆਂਥੋਪ ਇਲਾਕੇ ’ਚ ਰਹਿਣ ਵਾਲੀ ਯੂ.ਪੀ. ਦੀ 45 ਸਾਲ ਦੀ ਔਰਤ ਦੇ ਰੂਪ ’ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰੋਯਾਪੇੱਟਾਹ ’ਚ ਅੰਨਾਦਰਮੁਕ ਪਾਰਟੀ ਦੇ ਦਫਤਰ ’ਚ ਵੀ ਪਾਣੀ ਭਰ ਗਿਆ ਹੈ।
ਮੀਂਹ ਦੇ ਚਲਦੇ ਸੜਕਾਂ ਅਤੇ ਹੇਠਲੇ ਇਲਾਕਿਆਂ ’ਚ ਪਾਣੀ ਭਰ ਗਿਆ ਹੈ। ਸੜਕਾਂ ’ਤੇ ਪਾਣੀ ਭਰਨ ਤੋਂ ਬਾਅਦ ਮਾਊਂਟ ਰੋਡ ਸਮੇਤ ਕਈ ਇਲਾਕਿਆਂ ’ਚ ਘੰਟਿਆਂ ਤਕ ਟ੍ਰੈਫਿਕ ਜਾਮ ਰਿਹਾ। ਭਾਰੀ ਮੀਂਹ ਚੇਮਬ੍ਰਾਮਬੱਕਮ ਡੈਮ ਤੋਂ 1000 ਕਿਊਸੇਟ ਪਾਣੀ ਵੀ ਛੱਡਿਆ ਗਿਆ ਹੈ ਜਿਸ ਤੋਂ ਬਾਅਦ ਚੇਨਈ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...