July 20, 2026, 10:14 pm
----------- Advertisement -----------
HomeNewsEntertainmentਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ ਰਣਬੀਰ ਅਤੇ ਸ਼ਰਧਾ,ਇਸ ਦਿਨ ਰਿਲੀਜ਼ ਹੋਵੇਗਾ 'ਤੂ...

ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ ਰਣਬੀਰ ਅਤੇ ਸ਼ਰਧਾ,ਇਸ ਦਿਨ ਰਿਲੀਜ਼ ਹੋਵੇਗਾ ‘ਤੂ ਝੂਠੀ ਮੈਂ ਮੱਕਾਰ’ ਦਾ ਟ੍ਰੇਲਰ

Published on

----------- Advertisement -----------

ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਪਹਿਲੀ ਵਾਰ ਫਿਲਮ ਤੂ ਝੂਠੀ ਮੈਂ ਮੱਕਾਰ’ ‘ਚ ਨਜ਼ਰ ਆਉਣਗੇ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਰਣਬੀਰ-ਸ਼ਰਧਾ ਦੀ ਬਹੁ-ਪ੍ਰਤੀਤ ਤੂ ਝੂਠੀ ਮੈਂ ਮੱਕਾਰ ਦਾ ਟ੍ਰੇਲਰ ਪਠਾਨ ਦੇ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਦਰਸ਼ਕ ਅਗਲੇ ਹਫ਼ਤੇ ਤੋਂ ਸਿਨੇਮਾਘਰਾਂ ਵਿੱਚ ਫਿਲਮ ਦਾ ਟ੍ਰੇਲਰ ਦੇਖ ਸਕਣਗੇ। ਸ਼ਰਧਾ ਅਤੇ ਰਣਬੀਰ ਦੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ਲਵ ਰੰਜਨ ਵਲੋਂ ਨਿਰਦੇਸ਼ਿਤ ਹੈ ਤੇ ਲਵ ਫ਼ਿਲਮਜ਼ ਦੇ ਲਵ ਰੰਜਨ ਤੇ ਅੰਕੁਰ ਗਰਗ ਵਲੋਂ ਨਿਰਮਿਤ ਹੈ, ਜਦਕਿ ਇਸ ਨੂੰ ਟੀ-ਸੀਰੀਜ਼ ਦੇ ਗੁਲਸ਼ਨ ਕੁਮਾਰ ਤੇ ਭੂਸ਼ਣ ਕੁਮਾਰ ਨੇ ਪੇਸ਼ ਕੀਤਾ ਹੈ।

ਇਹ ਫ਼ਿਲਮ ਹੋਲੀ ਦੇ ਦਿਨ 8 ਮਾਰਚ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਆਖਰੀ ਵਾਰ ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ਵਿੱਚ ਨਜ਼ਰ ਆਏ ਸੀ। ਇਸ ਫਿਲਮ ‘ਚ ਰਣਬੀਰ ਦੇ ਨਾਲ ਆਲੀਆ ਭੱਟ ਨਜ਼ਰ ਆਈ ਸੀ। ਇਹ ਫਿਲਮ ਬਾਕਸ ਆਫਿਸ ‘ਤੇ ਬਲਾਕਬਸਟਰ ਸਾਬਤ ਹੋਈ। ਇਸ ਦੇ ਨਾਲ ਹੀ ਐਕਟਰਸ ਸ਼ਰਧਾ ਕਪੂਰ ਆਖਰੀ ਵਾਰ ਫਿਲਮ ‘ਬਾਗੀ 3’ ‘ਚ ਨਜ਼ਰ ਆਈ ਸੀ। ਹਾਲ ਹੀ ‘ਚ ਸ਼ਰਧਾ ਨੂੰ ਵਰੁਣ ਧਵਨ ਦੀ ਫਿਲਮ ‘ਭੇੜੀਆ’ ‘ਚ ਵੀ ਆਈਟਮ ਨੰਬਰ ਕਰਦੇ ਦੇਖਿਆ ਗਿਆ ਸੀ, ਜਿਸ ‘ਚ ਸ਼ਰਧਾ ਦੇ ਅੰਦਾਜ਼ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...