September 12, 2026, 11:26 pm
----------- Advertisement -----------
HomePunjabbusinessSwiggy ਨੇ 380 ਕਰਮਚਾਰੀਆਂ ਨੂੰ ਕੱਢਿਆ, ਪੜ੍ਹੋ ਕਿਉ ਲਿਆ ਗਿਆ ਇਹ ਫੈਸਲਾ

Swiggy ਨੇ 380 ਕਰਮਚਾਰੀਆਂ ਨੂੰ ਕੱਢਿਆ, ਪੜ੍ਹੋ ਕਿਉ ਲਿਆ ਗਿਆ ਇਹ ਫੈਸਲਾ

Published on

----------- Advertisement -----------

ਫੂਡ ਡਿਲੀਵਰੀ ਪਲੇਟਫਾਰਮ ਸਵਿਗੀ ਨੇ ਸ਼ੁੱਕਰਵਾਰ ਨੂੰ 380 ਕਰਮਚਾਰੀਆਂ ਦੀ ਛਾਂਟੀ ਦਾ ਐਲਾਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਹੈ ਕਿ ਇਹ ਬਹੁਤ ਮੁਸ਼ਕਲ ਫੈਸਲਾ ਹੈ। ਇਹ ਕਦਮ ਬਦਲਾਅ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਚੁੱਕਿਆ ਹੈ। ਕੰਪਨੀ ਨੇ 380 ਸੰਭਾਵਿਤ ਕਰਮਚਾਰੀਆਂ ਨੂੰ ਹਟਾਉਣ ਬਾਰੇ ਦੱਸਿਆ ਕਿ ਅਸੀਂ ਆਪਣੀ ਟੀਮ ਨੂੰ ਘੱਟ ਕਰਨ ਲਈ ਇਹ ਮੁਸ਼ਕਲ ਫੈਸਲਾ ਲੈ ਰਹੇ ਹਾਂ।
ਛਾਂਟੀ ਲਈ ਸਵਿਗੀ ਦੁਆਰਾ ਦੱਸੇ ਗਏ ਮੁੱਖ ਕਾਰਨਾਂ ਵਿੱਚੋਂ ਇੱਕ ਚੁਣੌਤੀਪੂਰਨ ਮੈਕਰੋ-ਆਰਥਿਕ ਸਥਿਤੀਆਂ ਹਨ। ਕੰਪਨੀ ਨੇ ਕਿਹਾ ਕਿ ਉਸ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕੰਪਨੀ ਨੇ ਖੁਲਾਸਾ ਕੀਤਾ ਕਿ ਫੂਡ ਡਿਲੀਵਰੀ ਸੈਗਮੈਂਟ ਵਿੱਚ ਵਿਕਾਸ ਦਰ ਹੌਲੀ ਹੋ ਗਈ ਹੈ, ਨਤੀਜੇ ਵਜੋਂ ਘੱਟ ਮੁਨਾਫਾ ਅਤੇ ਘੱਟ ਕਮਾਈ ਹੋਈ ਹੈ। ਇਸ ਤੋਂ ਇਲਾਵਾ ਸਵਿਗੀ ਨੇ ਲੋਕਾਂ ਨੂੰ ਨੌਕਰੀ ਤੋਂ ਕੱਢਣ ਦੇ ਆਪਣੇ ਫੈਸਲੇ ਲਈ ‘ਓਵਰਹਾਇਰਿੰਗ’ (ਜ਼ਰੂਰੀ ਤੋਂ ਵੱਧ ਭਰਤੀ) ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...