June 8, 2026, 9:22 am
----------- Advertisement -----------
HomeNewsLatest Newsਵੱਡੀ ਖ਼ਬਰ : 5 ਸੀਨੀਅਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ...

ਵੱਡੀ ਖ਼ਬਰ : 5 ਸੀਨੀਅਰ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ ਦਿੱਤਾ ਅਸਤੀਫਾ

Published on

----------- Advertisement -----------

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਦਰਅਸਲ ਪਾਰਟੀ ਦੇ 5 ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਢੀਂਡਸਾ ਨੂੰ ਆਪਣਾ ਆਪਣਾ ਅਸਤੀਫ਼ਾ ਸੋਪਿਆ।


ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚੋ ਜਿਨ੍ਹਾਂ ਆਗੂਆਂ ਨੇ ਅਲਵਿਦਾ ਕਿਹਾ ਹੈ ਉਹਨਾਂ ਵਿੱਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਕੰਵਲਜੀਤ ਸਿੰਘ ਬਿੱਟਾ, ਕੌਮੀ ਸਕੱਤਰ ਅਮਰਜੀਤ ਸਿੰਘ ਸੰਧੂ ਮੁਕਤਸਰ, ਕੌਮੀ ਜਥੇਬੰਦਕ ਸੁਖਵਿੰਦਰ ਸਿੰਘ ਦੀਨਾਨਗਰ, ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਅਤੇ ਵਰਕਿੰਗ ਕਮੇਟੀ ਮੈਂਬਰ ਰਵਿੰਦਰਪਾਲ ਸਿੰਘ ਢਿੱਲੋਂ (ਮੁਕਤਸਰ) ਸ਼ਾਮਿਲ ਹਨ।

ਉਕਤ ਆਗੂਆਂ ਨੇ ਅਸਤੀਫ਼ਾ ਦਾ ਕਾਰਨ ਦਸਦਿਆਂ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦਾ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਨਾਲ ਚੋਣ ਗਠਜੋੜ ਕਰਨ ਦਾ ਹਵਾਲਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...