June 6, 2026, 1:21 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ 23 ਜਨਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ...

ਪੰਜਾਬ ਸਰਕਾਰ ਵੱਲੋਂ 23 ਜਨਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ, ਪੜ੍ਹੋ ਕਾਰਨ

Published on

----------- Advertisement -----------

ਚੰਡੀਗੜ, 21 ਜਨਵਰੀ: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...