September 6, 2026, 4:38 pm
----------- Advertisement -----------
HomeNewsEntertainmentਨੇਹਾ ਕੱਕੜ ਹੋਈ ਭਾਵੁਕ,ਪਤੀ ਰੋਹਨਪ੍ਰੀਤ ਨਾਲ ਨਹੀਂ ਮਨਾ ਸਕੀ New Year 2022

ਨੇਹਾ ਕੱਕੜ ਹੋਈ ਭਾਵੁਕ,ਪਤੀ ਰੋਹਨਪ੍ਰੀਤ ਨਾਲ ਨਹੀਂ ਮਨਾ ਸਕੀ New Year 2022

Published on

----------- Advertisement -----------

ਸਾਲ 2022 ਦਾ ਸਵਾਗਤ ਬਾਲੀਵੁੱਡ ਸੈਲੇਬਸ ਆਪਣੇ-ਆਪਣੇ ਖਾਸ ਤਰੀਕੇ ਨਾਲ ਕਰ ਰਹੇ ਹਨ। ਸੈਲੇਬਸ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇ ਰਹੇ ਹਨ। ਇਸ ਦੌਰਾਨ ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਆਪਣੇ ਅੰਦਾਜ਼ ਵਿੱਚ ਫ਼ੈਨਜ਼ ਨੂੰ ਨਵੇਂ ਸਾਲ ਦੀ ਵਧਾਈ ਦਿਤੀ। ਦੱਸ ਦਈਏ ਕਿ ਇਸ ਸਮੇਂ ਨੇਹਾ ਕੱਕੜ ਨਿਊ ਈਅਰ ਕੰਸਰਟ ਲਈ ਗੋਆ ਵਿੱਚ ਹੈ।

https://www.instagram.com/p/CYLdig8DIPe/

ਇਸ ਮੌਕੇ ਉਨ੍ਹਾਂ ਨੇ ਬੇਹੱਦ ਖ਼ੂਬਸੂਰਤ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ। ਵੀਡੀਓ ਨੇਹਾ ਕੱਕੜ ਖ਼ੁਦ ਸ਼ੂਟ ਕਰ ਰਹੀ ਹੈ। ਇਸ ਵੀਡੀਓ ਵਿੱਚ ਉਨ੍ਹਾਂ ਦਾ ਪਰਿਵਾਰ ਪੂਲ ਵਿਚ ਸਵੀਮਿੰਗ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਨੇਹਾ ਦੀ ਮੰਮੀ ਬੀਚ ਚੇਅਰ ‘ਤੇ ਅਰਾਮ ਫ਼ਰਮਾਉਂਦੇ ਨਜ਼ਰ ਆ ਰਹੀ ਹੈ। ਇਸ ਮੌਕੇ ਨੇਹਾ ਕੱਕੜ ਨੇ ਦੱਸਿਆ ਕਿ ਨਵੇਂ ਸਾਲ ਦੇ ਇਸ ਮੌਕੇ ‘ਤੇ ਉਹ ਗੋਆ ਵਿੱਚ ਹਨ।ਇਸ ਵਿਚਾਲੇ ਉਹ ਆਪਣੇ ਪਤੀ ਰੋਹਨਪ੍ਰੀਤ ਨੂੰ ਕਾਫ਼ੀ ਮਿਸ ਕਰ ਰਹੀ ਹੈ।

https://www.instagram.com/p/CYI0U7bljJW/

ਕਿਉਂਕਿ ਇਸ ਸਮੇਂ ਉਹ ਆਪਣੇ ਮਿਊਜ਼ਿਕ ਕੰਸਰਟ ਲਈ ਪਹਿਲਗਾਮ ਕਸ਼ਮੀਰ ਵਿਚ ਸਨ। ਇਸ ਮੌਕੇ ਨੇਹਾ ਆਪਣੇ ਪਰਿਵਾਰ ਨਾਲ ਪੂਲ ‘ਤੇ ਮਸਤੀ ਕਰਦੇ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਤੀ ਰੋਹਨਪ੍ਰੀਤ ਨੂੰ ਕੰਸਰਟ ਲਈ ਸ਼ੁੱਭਕਾਮਨਾਵਾਂ ਦਿਤੀਆਂ ਤੇ ਨਾਲ ਹੀ ਕਿਹਾ ਕਿ ਉਹ ਰੋਹਨ ਨੂੰ ਬੇਹੱਦ ਮਿਸ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...