June 2, 2026, 10:25 pm
----------- Advertisement -----------
HomeNewsEntertainmentਅੱਜ KL ਰਾਹੁਲ ਦੀ ਦੁਲਹਨ ਬਣੇਗੀ ਆਥੀਆ ਸ਼ੈਟੀ, ਜਾਣੋ ਕਿਸ ਸਮੇਂ ਲੈਣਗੇ...

ਅੱਜ KL ਰਾਹੁਲ ਦੀ ਦੁਲਹਨ ਬਣੇਗੀ ਆਥੀਆ ਸ਼ੈਟੀ, ਜਾਣੋ ਕਿਸ ਸਮੇਂ ਲੈਣਗੇ ‘ਸੱਤ ਫੇਰੇ’

Published on

----------- Advertisement -----------

ਮੰਡਪ ਸਜ ਚੁੱਕਿਆ ਹੈ, ਆਥੀਆ ਸ਼ੈੱਟੀ ਦੇ ਹੱਥਾਂ ‘ਤੇ ਉਸ ਦੇ ਪਿਆਰੇ ਕੇਐਲ ਰਾਹੁਲ ਦੇ ਨਾਮ ਦੀ ਮਹਿੰਦੀ ਵੀ ਲੱਗੀ ਹੈ। ਇਸ ਦੇ ਨਾਲ ਹੀ 23 ਜਨਵਰੀ ਯਾਨੀ ਅੱਜ ਆਥੀਆ ਅਤੇ ਕ੍ਰਿਕਟਰ ਕੇਐਲ ਰਾਹੁਲ ਸੱਤ ਫੇਰੇ ਲੈਣ ਵਾਲੇ ਹਨ। ਸੁਨੀਲ ਸ਼ੈਟੀ ਦੇ ਖੰਡਾਲਾ ਸਥਿਤ ਫਾਰਮ ਹਾਊਸ ‘ਤੇ ਇਸ ਸਮੇਂ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਜੋੜੇ ਦਾ ਸੰਗੀਤ ਸਮਾਰੋਹ ਵੀ ਸ਼ਾਨਦਾਰ ਰਿਹਾ। ਆਓ ਜਾਣਦੇ ਹਾਂ ਕਿ ਆਥੀਆ ਅਤੇ ਕੇਐਲ ਰਾਹੁਲ ਅੱਜ ਕਿਸ ਸਮੇਂ ਵਿਆਹ ਦੇ ਬੰਧਨ ਵਿੱਚ ਬੱਝਣਗੇ? ਰਿਪੋਰਟਸ ਮੁਤਾਬਕ ਆਥੀਆ ਅਤੇ ਕੇਐੱਲ ਰਾਹੁਲ ਸੋਮਵਾਰ ਨੂੰ ਪਰਿਵਾਰਕ ਮੈਂਬਰਾਂ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਵਿਆਹ ਕਰਨਗੇ।

ਇਹ ਜੋੜਾ ਸ਼ਾਮ 4 ਵਜੇ ਤੱਕ ਅਧਿਕਾਰਤ ਤੌਰ ‘ਤੇ ਵਿਆਹ ਦੇ ਬੰਧਨ ‘ਚ ਬੱਝ ਜਾਵੇਗਾ। ਵਿਆਹ ਦੀਆਂ ਰਸਮਾਂ ਤੋਂ ਬਾਅਦ, ਜੋੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮ 6.30 ਵਜੇ ਤੱਕ ਪਾਪਰਾਜ਼ੀ ਨੂੰ ਮਿਲਣਗੇ ਅਤੇ ਧੰਨਵਾਦ ਕਰਨਗੇ। ਵਿਆਹ ਤੋਂ ਪਹਿਲਾਂ ਹਲਦੀ ਦੀ ਰਸਮ ਹੋਵੇਗੀ। ਐਤਵਾਰ ਦੁਪਹਿਰ ਨੂੰ, ਸੁਨੀਲ ਸ਼ੈਟੀ ਨੇ ਆਪਣੇ ਫਾਰਮ ਹਾਊਸ ਦੇ ਬਾਹਰ ਪਾਪਰਾਜ਼ੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਵਾਅਦਾ ਕੀਤਾ ਕਿ ਉਹ ਆਪਣੇ ਬੱਚਿਆਂ ਆਥੀਆ ਅਤੇ ਰਾਹੁਲ ਦੇ ਨਾਲ ਪੂਰੇ ਪਰਿਵਾਰ ਨੂੰ ਅਧਿਕਾਰਤ ਤਸਵੀਰਾਂ ਲਈ ਲਿਆਏਗਾ। ਉਸ ਨੇ ਕਿਹਾ, “ਮੈਂ ਕੱਲ੍ਹ ਬੱਚਿਆਂ ਨੂੰ ਲੈ ਕੇ ਆਵਾਂਗਾ, ਤੁਸੀਂ ਜੋ ਪਿਆਰ ਦਿੱਤਾ ਹੈ ਉਸ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...