June 10, 2026, 5:18 pm
----------- Advertisement -----------
HomeNewsLatest News26 ਜਨਵਰੀ ਦੀ ਪਰੇਡ 'ਚ ਇਸ ਵਾਰ ਨਹੀਂ ਦਿਖਾਈ ਦੇਵੇਗੀ ਪੰਜਾਬ ਦੀ...

26 ਜਨਵਰੀ ਦੀ ਪਰੇਡ ‘ਚ ਇਸ ਵਾਰ ਨਹੀਂ ਦਿਖਾਈ ਦੇਵੇਗੀ ਪੰਜਾਬ ਦੀ ਝਾਂਕੀ, ਕੇਂਦਰ ਸਰਕਾਰ ਨੇ ਨਹੀਂ ਦਿੱਤੀ ਮਨਜ਼ੂਰੀ

Published on

----------- Advertisement -----------

ਇਸ ਵਾਰ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਪਰੇਡ ‘ਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਛੇ ਝਾਂਕੀ ਵੀ ਪਰੇਡ ਵਿੱਚ ਹਿੱਸਾ ਲੈਣਗੀਆਂ। ਇਹ ਝਾਕੀ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਅਤੇ ਸਮਾਜਿਕ ਤਰੱਕੀ ਅਤੇ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਦਰਸਾਉਂਦੀ ਹੈ। ਪਰ ਇਸ ਸਾਲ ਪੰਜਾਬ ਦੀ ਝਾਂਕੀ ਗਣਤੰਤਰ ਦਿਵਸ ਪਰੇਡ ਵਿੱਚ ਦਿਖਾਈ ਨਹੀਂ ਦੇਵੇਗੀ। ਕੇਂਦਰ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿੱਚ ਹਰਿਆਣਾ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਤਾਮਿਲਨਾਡੂ, ਅਸਾਮ, ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦੀਆ ਝਾਂਕੀਆ ਪ੍ਰਕਾਸ਼ਿਤ ਹੋਣਗੀਆਂ ਪਰ ਇਸ ਵਾਰ ਰਾਜਸਥਾਨ, ਛੱਤੀਸਗੜ੍ਹ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਝਾਂਕੀ ਨਹੀਂ ਦਿਖਾਈ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...