August 14, 2026, 3:44 am
----------- Advertisement -----------
HomeNewsLatest Newsਨਵਜੋਤ ਸਿੱਧੂ ਦੀ ਰਿਹਾਈ ਬਾਰੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕੀਤਾ ਟਵੀਟ,...

ਨਵਜੋਤ ਸਿੱਧੂ ਦੀ ਰਿਹਾਈ ਬਾਰੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕੀਤਾ ਟਵੀਟ, ਭਾਰਤੀ ਸੰਵਿਧਾਨ ‘ਤੇ ਜਤਾਇਆ ਪੂਰਾ ਭਰੋਸਾ

Published on

----------- Advertisement -----------

ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਭਲਕੇ ਰਿਹਾਅ ਕੀਤੇ ਜਾਣ ਦੀਆ ਚਰਚਾਵਾਂ ਜ਼ੋਰਾ ‘ਤੇ ਹਨ। ਉਨ੍ਹਾਂ ਦੇ ਸਵਾਗਤ ਲਈ ਕਾਂਗਰਸ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਇਕ ਟਵੀਟ ਕੀਤਾ ਹੈ ਅਤੇ ਭਾਰਤੀ ਸੰਵਿਧਾਨ ਤੇ ਪੂਰਾ ਭਰੋਸਾ ਹੋਣ ਦੀ ਗੱਲ ਆਖੀ ਹੈ।


ਉਨ੍ਹਾਂ ਟਵੀਟ ਕੀਤਾ ਕਿ “ਕੱਲ, ਨਵਜੋਤ ਸਿੱਧੂ ਜੀ ਅਤੇ 50-51 ਨਾਗਰਿਕਾਂ ਦੀ ਰਿਹਾਈ ਲਈ 100% ਆਸਵੰਦ ਹਾਂ ਕਿਓਂਕਿ ਭਾਰਤੀ ਸੰਵਿਧਾਨ ‘ਚ ਪੂਰਾ ਭਰੋਸਾ ਹੈ, ਰਿਹਾਈ ਪ੍ਰਕ੍ਰਿਆ ਸੰਵਿਧਾਨ ਮੁਤਾਬਿਕ ਹੀ ਚੱਲ ਰਹੀ ਹੈ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਾਡੇ ਗਣਤੰਤਰ ਦੇ ਮੋਢੀ ਪਰਮ ਸਤਿਕਾਰਯੋਗ ਡਾ. ਭੀਮ ਰਾਓ ਅੰਬੇਡਕਰ ਜੀ ਦੇ ਦਿਖਾਏ ਰਾਹ ਉੱਤੇ ਹਮੇਸ਼ਾ ਚੱਲਦੇ ਰਹਾਂਗੇ.”

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...