June 19, 2026, 11:36 am
----------- Advertisement -----------
HomeNewsLatest Newsਆਸਟ੍ਰੇਲੀਆ ਨਾਲ ਦੁੱਧ ਖਰੀਦਣ ਦੇ ਕਰਾਰ 'ਤੇ ਰਾਕੇਸ਼ ਟਿਕੈਤ ਦੀ ਮੋਦੀ ਸਰਕਾਰ...

ਆਸਟ੍ਰੇਲੀਆ ਨਾਲ ਦੁੱਧ ਖਰੀਦਣ ਦੇ ਕਰਾਰ ‘ਤੇ ਰਾਕੇਸ਼ ਟਿਕੈਤ ਦੀ ਮੋਦੀ ਸਰਕਾਰ ਨੂੰ ਚਿਤਾਵਨੀ

Published on

----------- Advertisement -----------

ਨਵੀਂ ਦਿੱਲੀ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਇਕ ਇਹ ਗੱਲ ਕਹਿ ਹੈ। ਉਨ੍ਹਾਂ ਨੇ ਕਿਹਾ ਕਿ- ”ਸਰਕਾਰ ਦੁੱਧ ਖਰੀਦਣ ਲਈ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਸਮਝੌਤਾ ਕਰਨ ਜਾ ਰਹੀ ਹੈ, ਜਿਸ ਤਹਿਤ ਉਹ 20-22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਹੈ। ਵਿਦੇਸ਼ਾਂ ਤੋਂ ਦੁੱਧ ਆਯਾਤ ਕਰਨ ਦੇ ਸਰਕਾਰ ਦੇ ਫੈਸਲੇ ਨਾਲ ਦੇਸ਼ ਦੇ ਪਸ਼ੂ ਪਾਲਕਾਂ ਲਈ ਸੰਕਟ ਖੜ੍ਹਾ ਹੋ ਜਾਵੇਗਾ। ਕਿਸਾਨ ਇਸ ਦਾ ਵਿਰੋਧ ਕਰਨਗੇ।”

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨੀ ਨਾਲ ਸਬੰਧਤ ਕਿਸੇ ਵੀ ਮਸਲੇ ਸਬੰਧੀ ਨੀਤੀ ਬਣਾਉਣ ਤੋਂ ਪਹਿਲਾਂ ਕਿਸਾਨ ਨਾਲ ਗੱਲ ਨਹੀਂ ਕਰਦੀ, ਉਦੋਂ ਤੱਕ ਸਰਕਾਰ ਨੂੰ ਕੋਈ ਵੀ ਖੇਤੀ ਕਾਨੂੰਨ ਨਹੀਂ ਬਣਾਉਣ ਦਿੱਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਦੀ ਤਾਨਾਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...