October 2, 2026, 1:23 am
----------- Advertisement -----------
HomeNewsLatest Newsਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਵਿਦਿਆਰਥੀਆਂ ਦੀ ਬੱਸ ਖੱਡ 'ਚ ਡਿੱਗੀ, 15...

ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਵਿਦਿਆਰਥੀਆਂ ਦੀ ਬੱਸ ਖੱਡ ‘ਚ ਡਿੱਗੀ, 15 ਜ਼ਖਮੀ

Published on

----------- Advertisement -----------

ਮਨਾਲੀ ਤੋਂ ਅੰਮ੍ਰਿਤਸਰ ਜਾ ਰਹੇ ਵਿਦਿਆਰਥੀਆਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਬੱਚਿਆਂ ਨਾਲ ਭਰੀ ਇਹ ਬੱਸ ਇਕ ਖੱਡ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ 15 ਸਟੂਡੈਂਟ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਐਂਬੂਲੈਂਸਾਂ ਰਾਹੀਂ ਕੀਰਤਪੁਰ ਸਾਹਿਬ ਅਤੇ ਆਨੰਦਪੁਰ ਸਾਹਿਬ ਲਿਆਂਦਾ ਗਿਆ ਇੱਥੇ ਉਨ੍ਹਾਂ ਦਾ ਇਲਾਜ਼ ਜਾਰੀ ਹੈ। ਜਾਣਕਾਰੀ ਮੁਤਾਬਕ ਇਹ ਵਿਦਿਆਰਥੀ ਮੁੰਬਈ ਤੋਂ ਟੂਰ ਬਣਾ ਕੇ ਨਿਕਲੇ ਸਨ। ਉਹ ਮਨਾਲੀ ਘੁੰਮਣ ਗਏ ਸਨ। ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਘੁੰਮਣ ਦਾ ਵੀ ਪਲਾਨ ਸੀ ਤੇ ਇੱਥੇ ਆਉਂਦੇ ਹੋਏ ਇਹ ਹਾਦਸਾ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...