May 3, 2026, 9:05 am
----------- Advertisement -----------
HomeNewsBreaking Newsਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ 'ਚ ਲਹਿਰਾਇਆ ਤਿਰੰਗਾ

ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ‘ਚ ਲਹਿਰਾਇਆ ਤਿਰੰਗਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਸਟੇਡੀਅਮ ‘ਚ ਸੁਰੱਖਿਆ ਦੇ ਇੰਤਜ਼ਾਮ ਇਸ ਤਰ੍ਹਾਂ ਕੀਤੇ ਗਏ ਸਨ ਕਿ ਸਮਾਗਮ ਤੋਂ ਪਹਿਲਾਂ ਪੂਰੀ ਜਾਂਚ ਤੋਂ ਬਾਅਦ ਹੀ ਐਂਟਰੀ ਦਿੱਤੀ ਗਈ। ਇਸ ਦੇ ਨਾਲ ਹੀ ਸਟੇਡੀਅਮ ਦੇ ਆਲੇ-ਦੁਆਲੇ ਪੁਲਿਸ ਦਾ ਸਖ਼ਤ ਪਹਿਰਾ ਲਾਇਆ ਗਿਆ ਸੀ।
ਪਰੇਡ ਉਪਰੰਤ ਉਨ੍ਹਾਂ ਬਠਿੰਡਾ ਸਮੇਤ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ DC, SSP, MLA, MP, CM ਅਤੇ PM ਹਨ ਤਾਂ ਸਿਰਫ ਸ਼ਹੀਦਾਂ ਦੀ ਬਦੌਲਤ। ਇਸ ਦੇ ਨਾਲ ਹੀ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਮੈਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਰੇਤ ਦੀ ਖੱਡ ਦੇਣ ਲਈ ਦਸਤਖਤ ਕਰਦਾ ਹੈ ਤਾਂ ਇਹ ਮੰਨਿਆ ਜਾਵੇ ਕਿ ਮੈਂ ਆਪਣੇ ਮੌਤ ਦੇ ਵਾਰੰਟ ‘ਤੇ ਦਸਤਖਤ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ ‘ਤੇ ਪੰਜਾਬੀ ਪਹਿਲੇ ਮੋਰਚੇ ‘ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਅਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...