June 3, 2026, 11:35 am
----------- Advertisement -----------
HomeNewsEntertainmentਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਫਿਲਮ ਬਣੀ 'ਪਠਾਨ' ,ਬਣਾਏ ਇਕੱਠੇ ਹੀ...

ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਫਿਲਮ ਬਣੀ ‘ਪਠਾਨ’ ,ਬਣਾਏ ਇਕੱਠੇ ਹੀ 10 ਰਿਕਾਰਡ

Published on

----------- Advertisement -----------

ਸ਼ਾਹਰੁਖ ਖਾਨ ਦੀ ਪਠਾਨ ਦੀ ਬਾਕਸ ਆਫਿਸ ‘ਤੇ ਪਹਿਲੇ ਦਿਨ ਦੀ ਕਮਾਈ ਦੇ ਅੰਕੜੇ ਅਧਿਕਾਰਤ ਤੌਰ ‘ਤੇ ਸਾਹਮਣੇ ਆ ਗਏ ਹਨ। ਫਿਲਮ ਨੇ ਪਹਿਲੇ ਦਿਨ 55 ਕਰੋੜ ਦੀ ਕਮਾਈ ਕਰ ਲਈ ਹੈ। ਜੋ ਕਿ ਭਾਰਤ ਵਿੱਚ ਕਿਸੇ ਵੀ ਭਾਸ਼ਾ ਵਿੱਚ ਸਭ ਤੋਂ ਵੱਡੀ ਸ਼ੁਰੂਆਤ ਹੈ। ਇਸ ਤੋਂ ਇਲਾਵਾ ਫਿਲਮ ਨੇ ਤਾਮਿਲ ਅਤੇ ਤੇਲਗੂ ‘ਚ ਕਰੀਬ 2 ਕਰੋੜ ਦੀ ਕਮਾਈ ਕੀਤੀ ਹੈ। ਇਸ ਹਿਸਾਬ ਨਾਲ ਫਿਲਮ ਨੇ ਘਰੇਲੂ ਬਾਕਸ ਆਫਿਸ ‘ਤੇ 57 ਕਰੋੜ ਦੀ ਕਮਾਈ ਕੀਤੀ ਹੈ। ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਲਈ ਹਰ ਕੋਈ ਕਾਫੀ ਉਤਸ਼ਾਹਿਤ ਨਜ਼ਰ ਆ ਰਿਹਾ ਹੈ। ਅਜਿਹੇ ‘ਚ ਯਸ਼ਰਾਜ ਫਿਲਮਜ਼ ਸਟੂਡੀਓ ‘ਚ ਦੇਰ ਰਾਤ ‘ਪਠਾਨ’ ਦੀ ਸਕ੍ਰੀਨਿੰਗ ਲਈ ਸੈਲੀਬ੍ਰਿਟੀਜ਼ ਦਾ ਇਕੱਠ ਸੀ। ਇਸ ‘ਚ ਸਲਮਾਨ ਖਾਨ ਤੋਂ ਲੈ ਕੇ ਸੁਹਾਨਾ ਖਾਨ ਅਤੇ ਅਨਿਲ ਕਪੂਰ ਤੱਕ ਕਈ ਸਿਤਾਰੇ ਨਜ਼ਰ ਆਏ। ਦੱਸਣਯੋਗ ਹੈ ਕਿ ‘ਪਠਾਨ’ ‘ਚ ਸ਼ਾਹਰੁਖ ਖਾਨ ਤੋਂ ਇਲਾਵਾ ਦੀਪਿਕਾ ਪਾਦੂਕੋਣ, ਜਾਨ ਅਬ੍ਰਾਹਮ, ਆਸ਼ੂਤੋਸ਼ ਰਾਣਾ ਅਤੇ ਡਿੰਪਲ ਕਪਾਡੀਆ ਵਰਗੇ ਸਿਤਾਰੇ ਕੰਮ ਕਰ ਚੁੱਕੇ ਹਨ। ਸ਼ਾਹਰੁਖ ਖਾਨ ਦੀ ਰਾਅ ਏਜੰਟ ਦੀ ਭੂਮਿਕਾ ਨੂੰ ਦਰਸ਼ਕ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਫਿਲਮ ‘ਚ ਜਾਨ ਅਬ੍ਰਾਹਮ ਨੇ ਵਿਲੇਨ ਦੀ ਭੂਮਿਕਾ ਨਿਭਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...