June 8, 2026, 8:05 pm
----------- Advertisement -----------
HomeNewsLatest Newsਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਅੰਤਿਮ ਅਰਦਾਸ 'ਚ ਪੁੱਜੇ ਵੱਡੀ ਗਿਣਤੀ...

ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਅੰਤਿਮ ਅਰਦਾਸ ‘ਚ ਪੁੱਜੇ ਵੱਡੀ ਗਿਣਤੀ ‘ਚ ਕਾਂਗਰਸੀ ਆਗੂ

Published on

----------- Advertisement -----------

ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਅੱਜ ਜਲੰਧਰ ਵਿਖੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਪੁੱਜੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਸੰਤੋਖ ਚੌਧਰੀ ਜੀ ਦਾ ਸਾਨੂੰ ਅਚਾਨਕ ਵਿਛੋੜਾ ਦੇ ਜਾਣਾ ਬਹੁਤ ਹੀ ਦੁੱਖਦਾਈ ਹੈ। ਚੌਧਰੀ ਸਾਹਿਬ ਸਾਡੇ ਲਈ ਹਮੇਸ਼ਾ ਪ੍ਰਰੇਨਾ ਦਾ ਸ੍ਰੋਤ ਰਹਿਣਗੇ।” ਉਨ੍ਹਾਂ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਦੱਸ ਦਈਏ ਕਿ ਕਾਂਗਰਸ ਆਗੂ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦਾ 14 ਤਰੀਕ ਨੂੰ ਪੰਜਾਬ ਦੇ ਫਿਲੌਰ ਸ਼ਹਿਰ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ। ਰਾਹੁਲ ਗਾਂਧੀ ਨਾਲ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਚੌਧਰੀ ਦੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...