April 23, 2026, 3:02 pm
----------- Advertisement -----------
HomePunjabbusiness55 ਯਾਤਰੀਆਂ ਨੂੰ ਛੱਡ ਕੇ ਉਡਾਣ ਭਰਨ ਦੇ ਮਾਮਲੇ 'ਚ DGCA ਨੇ...

55 ਯਾਤਰੀਆਂ ਨੂੰ ਛੱਡ ਕੇ ਉਡਾਣ ਭਰਨ ਦੇ ਮਾਮਲੇ ‘ਚ DGCA ਨੇ GoFirst ਨੂੰ ਲਗਾਇਆ ਭਾਰੀ ਜੁਰਮਾਨਾ

Published on

----------- Advertisement -----------

ਡੀਜੀਸੀਏ ਨੇ ਗੋ-ਫਰਸਟ(GoFirst) ਏਅਰਲਾਈਨਜ਼ ਖਿਲਾਫ 55 ਯਾਤਰੀਆਂ ਨੂੰ ਏਅਰਪੋਰਟ ‘ਤੇ ਛੱਡਣ ਦੇ ਮਾਮਲੇ ‘ਚ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਕੰਪਨੀ ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀਜੀਸੀਏ ਨੇ ਏਅਰਲਾਈਨ ਕੰਪਨੀ GoFirst ਦੇ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।
ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਨੇ ਕਿਹਾ ਕਿ GoFirst ਨੇ 25 ਜਨਵਰੀ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੱਤਾ ਸੀ। ਏਅਰਲਾਈਨ ਕੰਪਨੀ ਦੇ ਜਵਾਬ ਮੁਤਾਬਕ, ਟਰਮੀਨਲ ਕੋਆਰਡੀਨੇਟਰ (ਟੀ.ਸੀ.), ਕਮਰਸ਼ੀਅਲ ਸਟਾਫ਼ ਅਤੇ ਚਾਲਕ ਦਲ ਵਿਚਾਲੇ ਜਹਾਜ਼ ‘ਚ ਯਾਤਰੀਆਂ ਦੇ ਸਵਾਰ ਹੋਣ ਨੂੰ ਲੈ ਕੇ ਸੰਚਾਰ ਅਤੇ ਤਾਲਮੇਲ ਦੀ ਕਮੀ ਸੀ।
ਦੱਸ ਦਈਏ ਕਿ 9 ਜਨਵਰੀ ਨੂੰ ਬੈਂਗਲੁਰੂ ਏਅਰਪੋਰਟ ‘ਤੇ ਬੈਂਗਲੁਰੂ ਤੋਂ ਦਿੱਲੀ ਜਾਣ ਵਾਲੀ ਏਅਰਲਾਈਨ ਦੀ GoFirst ਫਲਾਈਟ ਨੇ ਬੱਸ ‘ਚ ਸਵਾਰ ਕਰੀਬ 55 ਯਾਤਰੀਆਂ ਬਿਨ੍ਹਾਂ ਹੀ ਉਡਾਨ ਭਰੀ ਸੀ। ਯਾਤਰੀਆਂ ਨੇ ਦੋਸ਼ ਲਾਇਆ ਸੀ ਕਿ ਫਲਾਇਟ ਜੀ8 ਸੋਮਵਾਰ ਸਵੇਰੇ 6.40 ਵਜੇ ਯਾਤਰੀਆਂ ਨੂੰ ਛੱਡ ਕੇ ਰਵਾਨਾ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...