November 25, 2026, 1:33 am
----------- Advertisement -----------
HomeNewsBreaking Newsਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 29 ਜਨਵਰੀ ਨੂੰ ਰੋਕੇ ਜਾਣਗੇ ਰੇਲਵੇ ਟ੍ਰੈਕ,...

ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 29 ਜਨਵਰੀ ਨੂੰ ਰੋਕੇ ਜਾਣਗੇ ਰੇਲਵੇ ਟ੍ਰੈਕ, ਪੜ੍ਹੋ ਵੇਰਵਾ

Published on

----------- Advertisement -----------

ਚੰਡੀਗੜ੍ਹ, 28 ਜਨਵਰੀ 2023 – ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਨੂੰ ਰੋਕੋ ਅੰਦੋਲਨ ਤਹਿਤ ਸੂਬੇ ‘ਚ 12 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਰੇਲਵੇ ਟ੍ਰੈਕ ਰੋਕੇ ਜਾਣਗੇ। ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ………

  • ਸੂਬਾ ਪੱਧਰੀ ਰੋਕੇ ਜਾਣ ਵਾਲੇ ਰੇਲ ਟ੍ਰੈਕ

1, ਜ਼ਿਲ੍ਹਾ ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ)
2, ਜ਼ਿਲ੍ਹਾ ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ
3, ਜ਼ਿਲ੍ਹਾ ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ
4, ਜ਼ਿਲ੍ਹਾ ਫਿਰੋਜ਼ਪੁਰ ਬਸਤੀ ਟੈਕਾ ਵਾਲੀ, ਗੁਰੂ ਹਰਸਹਾਏ
5, ਜ਼ਿਲ੍ਹਾ ਮੋਗਾ ਮੋਗਾ ਰੇਲਵੇ ਸਟੇਸ਼ਨ
6, ਜ਼ਿਲ੍ਹਾ ਮੁਕਤਸਰ ਮਲੋਟ ਰੇਲਵੇ ਸਟੇਸ਼ਨ
7, ਜ਼ਿਲ੍ਹਾ ਫਾਜ਼ਿਲਕਾ ਫਾਜ਼ਿਲਕਾ ਰੇਲਵੇ ਸਟੇਸ਼ਨ
8, ਜ਼ਿਲ੍ਹਾ ਮਾਨਸਾ ਮਾਨਸਾ ਰੇਲਵੇ ਸਟੇਸ਼ਨ
9, ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਜਲੰਧਰ ਕੈਟ ਰੇਲਵੇ ਸਟੇਸ਼ਨ
10, ਜ਼ਿਲ੍ਹਾ ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ
11, ਜ਼ਿਲ੍ਹਾ ਲੁਧਿਆਣਾ ਚ ਸਮਰਾਲਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...