May 13, 2026, 6:08 am
----------- Advertisement -----------
HomeNewsLatest Newsਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ:...

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਢੀਂਡਸਾ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ’ਤੇ ਇਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਮਨੋਹਰ ਲਾਲ ਖੱਟਰ ਦੀ ਹਰਿਆਣਾ ਸਰਕਾਰ ਤੋਂ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਡੇਰਾ ਮੁਖੀ ਦੇ ਬਠਿੰਡਾ ਸਥਿਤ ਡੇਰੇ ‘ਤੇ ਹੋਣ ਵਾਲੇ ਵਰਚੁਅਲ ਪ੍ਰੋਗਰਾਮ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਵਿਰੋਧ ਦੇ ਵਿਚਕਾਰ ਰਾਮ ਰਹੀਮ ਨੇ ਪੰਜਾਬ ਦੇ ਪ੍ਰੇਮੀਆਂ ਨੂੰ 29 ਜਨਵਰੀ ਨੂੰ ਬਠਿੰਡਾ ਦੇ ਸਲਾਬਤਪੁਰਾ ਵਿਖੇ ਸਤਿਸੰਗ ਦੀ ਇਜਾਜ਼ਤ ਦੇ ਦਿੱਤੀ ਹੈ। ਰਾਮ ਰਹੀਮ ਦੇ ਪੈਰੋਕਾਰਾਂ ਨੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਲਾਬਤਪੁਰਾ ਹਰਿਆਣਾ ਦਾ ਸਿਰਸਾ ਡੇਰੇ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਡੇਰਾ ਹੈ। ਰਾਮ ਰਹੀਮ ਬਰਨਾਵਾ ਤੋਂ ਪੰਜਾਬ ਦੇ ਪ੍ਰੇਮੀਆਂ ਨੂੰ ਆਨਲਾਈਨ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...