August 15, 2026, 8:58 pm
----------- Advertisement -----------
HomeNewsLatest Newsਮਾਈਕ੍ਰੋਸਾਫਟ ਦੇ ਇਸ ਬ੍ਰਾਊਜ਼ਰ 'ਚ ਮਿਲੀ ਵੱਡੀ ਖਾਮੀ,ਸਰਕਾਰ ਨੇ ਦਿੱਤੀ ਚੇਤਾਵਨੀ

ਮਾਈਕ੍ਰੋਸਾਫਟ ਦੇ ਇਸ ਬ੍ਰਾਊਜ਼ਰ ‘ਚ ਮਿਲੀ ਵੱਡੀ ਖਾਮੀ,ਸਰਕਾਰ ਨੇ ਦਿੱਤੀ ਚੇਤਾਵਨੀ

Published on

----------- Advertisement -----------

ਭਾਰਤੀ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ(CERT-IN) ਨੂੰ Microsoft Edge ਵੈੱਬ ਬ੍ਰਾਊਜ਼ਰ ਵਿੱਚ ਇੱਕ ਵੱਡਾ ਬੱਗ ਮਿਲਿਆ ਹੈ। CERT-IN ਦੁਆਰਾ Microsoft Edge ਬ੍ਰਾਊਜ਼ਰ ਨੂੰ ਲੈ ਕੇ ਇੱਕ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ CERT-In ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕੀਤਾ ਗਿਆ ਹੈ। ਅਲਰਟ ‘ਚ ਕਿਹਾ ਗਿਆ ਹੈ ਕਿ ਮਾਈਕ੍ਰੋਸਾਫਟ ਐਜ (ਕ੍ਰੋਮੀਅਮ) ‘ਚ ਇਕ ਬਗ ਹੈ, ਜਿਸ ਦਾ ਫਾਇਦਾ ਉਠਾ ਕੇ ਹੈਕਰ ਕਿਸੇ ਸਿਸਟਮ ਦੀ ਸਾਰੀ ਸੁਰੱਖਿਆ ਨੂੰ ਤੋੜ ਕੇ ਉਸ ਨੂੰ ਹੈਕ ਕਰ ਸਕਦੇ ਹਨ।
CERT-IN ਨੇ ਕਿਹਾ ਹੈ ਕਿ ਇਸ ਬੱਗ ਦਾ ਫਾਇਦਾ ਉਠਾ ਕੇ ਹੈਕਰ ਕਿਸੇ ਵੀ ਸਿਸਟਮ ਨੂੰ ਰਿਮੋਟ ਕੰਟਰੋਲ ‘ਤੇ ਲੈ ਸਕਦੇ ਹਨ ਅਤੇ ਇਸ ‘ਚ ਮੌਜੂਦ ਕੋਈ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਖਾਮੀ ਦੀ ਮਦਦ ਨਾਲ ਹੈਕਰ ਕਿਸੇ ਵੀ ਬੀ ਸਿਸਟਮ ਨੂੰ ਵਿਸ਼ੇਸ਼ ਬੇਨਤੀ ਵੀ ਭੇਜ ਸਕਦੇ ਹਨ। ਰਿਪੋਰਟ ਮੁਤਾਬਕ ਮਾਈਕ੍ਰੋਸਾਫਟ ਐਜ ਬ੍ਰਾਊਜ਼ਰ ਦਾ ਵਰਜ਼ਨ 109.0.1518.61 ਇਸ ਖਰਾਬੀ ਤੋਂ ਪ੍ਰਭਾਵਿਤ ਹੈ। CERT-IN ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਇਸ ਤੋਂ ਬਚਣ ਲਈ ਆਪਣੇ Microsoft Edge ਨੂੰ ਤੁਰੰਤ ਅਪਡੇਟ ਕਰੋ। ਮਾਈਕ੍ਰੋਸਾਫਟ ਨੇ ਇਸ ਬ੍ਰਾਊਜ਼ਰ ਦਾ ਨਵਾਂ ਸੰਸਕਰਣ ਵੀ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...