June 23, 2026, 11:15 pm
----------- Advertisement -----------
HomeNewsBreaking Newsਚੰਡੀਗੜ੍ਹ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਾਬਲਾ ਨੂੰ ਪਾਰਟੀ ਨੇ...

ਚੰਡੀਗੜ੍ਹ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਾਬਲਾ ਨੂੰ ਪਾਰਟੀ ਨੇ ਕੱਢਿਆ

Published on

----------- Advertisement -----------

ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਹੈ। ਤੁਹਾਨੂੰ ਦੱਸ ਦਈਏ ਕਿ ਬਾਬਲਾ ਦੇ ਪਾਰਟੀ ਵਰਕਰਾਂ ਨਾਲ ਬਦਸਲੂਕੀ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...