August 12, 2026, 11:02 pm
----------- Advertisement -----------
HomeNewsLatest Newsਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ: ਨਵਜੋਤ ਸਿੱਧੂ

ਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ: ਨਵਜੋਤ ਸਿੱਧੂ

Published on

----------- Advertisement -----------

ਫਗਵਾੜਾ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦੋਵੇਂ ਪਾਰਟੀਆਂ ਦਾ ਅੰਦਰ ਖਾਤੇ ਗਠਜੋੜ ਹੋਇਆ ਪਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਤੇ ਬਾਦਲ ਪਰਿਵਾਰ ‘ਫਰੈਂਡਲੀ ਮੈਚ’ ਖੇਡਦੇ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਸਿੱਧੂ ਫਗਵਾੜਾ ਵਿਖੇ ਵੱਡੀ ਰੈਲੀ ‘ਚ ਪਹੁੰਚੇ ਸਨ। ਇੱਥੇ ਲੋਕਾਂ ਨੂੰ ਸੰਬੋਧਤ ਕਰਦੇ ਹੋਏ ਉਨ੍ਹਾਂ ਨੇ ਗੱਲ ਕਹਿ ਹੈ। ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਦਲ ਅਤੇ ਕੈਪਟਨ ਸਾਰੇ ਹੀ ਰਲੇ ਹੋਏ ਹਨ। ਕੈਪਟਨ ਅਤੇ ਸੁਖਬੀਰ ਬਾਦਲ ਰਲ ਕੇ 75-25 ਖੇਡਦੇ ਰਹੇ ਹਨ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਰਾਜ ’ਚ ਅਪਰਾਧ ਹਾਵੀ ਸੀ ਅਤੇ ਵਪਾਰ ਕਰਨ ਵਾਲੇ ਅਕਾਲੀ ਦਲ ਨੂੰ ਵੋਟ ਨਾ ਪਾਇਓ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਵਾਰ ਲੋਕ ਹਰਾਮ ਜਾਂ ਇਮਾਨ, ਚੰਗਿਆਈ ਜਾਂ ਮਾਫ਼ੀਆ ਇਹ ਸੋਚ ਲੈਣ ਅਤੇ ਫਿਰ ਵੀ ਵੋਟਾਂ ਪਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...