October 4, 2026, 4:14 pm
----------- Advertisement -----------
HomeNewsLatest News'ਆਪ' ਨੂੰ ਇਕ ਹੋਰ ਝਟਕਾ! ਰਾਕੇਸ਼ ਕੁਮਾਰ ਅਕਾਲੀ ਦਲ 'ਚ ਸ਼ਾਮਲ

‘ਆਪ’ ਨੂੰ ਇਕ ਹੋਰ ਝਟਕਾ! ਰਾਕੇਸ਼ ਕੁਮਾਰ ਅਕਾਲੀ ਦਲ ‘ਚ ਸ਼ਾਮਲ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਅਤੇ ਸਾਬਕਾ ਏ.ਡੀ.ਸੀ. ਰਾਕੇਸ਼ ਕੁਮਾਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਰਾਕੇਸ਼ ਕੁਮਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਅਕਾਲੀ ਦਲ ‘ਚ ਸ਼ਾਮਲ ਕੀਤਾ ਗਿਆ। ਰਾਕੇਸ਼ ਕੁਮਾਰ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਸੇਵਾ ਕਰਨਗੇ ਅਤੇ ਉੱਤਰੀ ਹਲਕੇ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...