May 31, 2026, 5:25 pm
----------- Advertisement -----------
HomeNewsEntertainmentਸਲਮਾਨ ਖਾਨ ਨੇ ਆਪਣੀ ਪ੍ਰੇਮਿਕਾ ਯੂਲੀਆ ਵੰਤੂਰ ਦੇ ਨਾਲ ਮਨਾਇਆ ਨਵੇਂ ਸਾਲ...

ਸਲਮਾਨ ਖਾਨ ਨੇ ਆਪਣੀ ਪ੍ਰੇਮਿਕਾ ਯੂਲੀਆ ਵੰਤੂਰ ਦੇ ਨਾਲ ਮਨਾਇਆ ਨਵੇਂ ਸਾਲ ਦਾ ਜਸ਼ਨ,ਦੇਖੋ ਤਸਵੀਰਾਂ

Published on

----------- Advertisement -----------

2022 ਸ਼ੁਰੂ ਹੋ ਗਿਆ ਹੈ। ਸਾਰੀਆਂ ਮਸ਼ਹੂਰ ਹਸਤੀਆਂ ਨੇ ਆਪਣੇ ਆਪਣੇ ਅੰਦਾਜ ‘ਚ ਨਵੇਂ ਸਾਲ ਦਾ ਸਵਾਗਤ ਕੀਤਾ। ਸਲਮਾਨ ਖਾਨ ਨੇ ਆਪਣੇ ਕਰੀਬੀ ਦੋਸਤਾਂ ਨਾਲ ਨਵਾਂ ਸਾਲ 2022 ਮਨਾਇਆ। ਉਹਨਾਂ ਦੀ ਗਰਲਫ੍ਰੈਂਡ ਯੂਲੀਆ ਵੰਤੂਰ ਨੂੰ ਬੀਤੀ ਰਾਤ ਅਦਾਕਾਰ ਨਾਲ ਪਾਰਟੀ ਕਰਦੇ ਦੇਖਿਆ ਗਿਆ। ਇਸ ਪਾਰਟੀ ‘ਚ ਸਲਮਾਨ ਦੀ ਐਕਸ ਗਰਲਫ੍ਰੈਂਡ ਸੰਗੀਤਾ ਬਿਜਲਾਨੀ ਤੋਂ ਇਲਾਵਾ ਬੀਨਾ ਕਾਕ ਵੀ ਮੌਜੂਦ ਸੀ ।

https://www.instagram.com/p/CYLdVIbIgmk/

ਬੀਨਾ ਕਾਕ ਨੇ ਨਵੇਂ ਸਾਲ ਦੀ ਪਾਰਟੀ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਸਲਮਾਨ ਖਾਨ ਕਾਲੇ ਰੰਗ ਦੀ ਟੀ-ਸ਼ਰਟ ਅਤੇ ਚਿੱਟੇ ਰੰਗ ਦੀ ਜੈਕੇਟ ਪਹਿਨੇ ਨਜ਼ਰ ਆ ਰਹੇ ਹਨ। ਸਲਮਾਨ ਨੂੰ ਬੀਨਾ ਕਾਕ ਨਾਲ ਪੋਜ਼ ਦਿੰਦੇ ਹੋਏ ਵੀ ਦੇਖਿਆ ਜਾ ਸਕਦਾ ਹੈ।

https://www.instagram.com/p/CYKWuGFsrXi/

ਇਹ ਸੈਲੀਬ੍ਰੇਸ਼ਨ ਸਲਮਾਨ ਦੇ ਪਨਵੇਲ ਫਾਰਮ ਹਾਊਸ ‘ਤੇ ਹੋਇਆ ਹੈ। ਸਲਮਾਨ ਦੀ ਪ੍ਰੇਮਿਕਾ ਯੂਲੀਆ ਨੇ ਵੀ ਬੀਨਾ ਕਾਕ, ਅੰਮ੍ਰਿਤਾ ਕਾਕ, ਸੰਗੀਤਾ ਬਿਜਲਾਨੀ ਦੇ ਨਾਲ ਵੀਡੀਓ ਅਤੇ ਤਸਵੀਰਾਂ ਇੰਸਟਾਗ੍ਰਾਮ ‘ਤੇ ਪੋਸਟ ਕੀਤੀਆਂ ਹਨ। ਇਕ ਵੀਡੀਓ ‘ਚ ਉਹਨਾਂ ਨੂੰ ‘ਹੈਪੀ ਨਿਊ ਈਅਰ’ ਦੇ ਨਾਅਰੇ ਲਾਉਂਦੇ ਹੋਏ ਦੇਖਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...