July 18, 2026, 9:05 pm
----------- Advertisement -----------
HomeNewsLatest Newsਰਾਹੁਲ ਦ੍ਰਾਵਿੜ ਨੇ ਮਹਿਲਾ ਅੰਡਰ-19 ਟੀਮ ਲਈ ਭੇਜਿਆ ਖਾਸ ਸੰਦੇਸ਼, ਕਿਹਾ….

ਰਾਹੁਲ ਦ੍ਰਾਵਿੜ ਨੇ ਮਹਿਲਾ ਅੰਡਰ-19 ਟੀਮ ਲਈ ਭੇਜਿਆ ਖਾਸ ਸੰਦੇਸ਼, ਕਿਹਾ….

Published on

----------- Advertisement -----------

ਸੀਨੀਅਰ ਪੁਰਸ਼ ਟੀਮ ਦੇ ਖਿਡਾਰੀ ਵੀ ਆਈਸੀਸੀ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਜਿੱਤ ਤੋਂ ਬਾਅਦ ਉਤਸ਼ਾਹਿਤ ਨਜ਼ਰ ਆਏ। ਕੋਚ ਰਾਹੁਲ ਦ੍ਰਾਵਿੜ ਦੇ ਨਾਲ-ਨਾਲ ਸਾਰੇ ਖਿਡਾਰੀਆਂ ਨੇ ਚੈਂਪੀਅਨ ਲੜਕੀਆਂ ਲਈ ਖਾਸ ਸੰਦੇਸ਼ ਭੇਜਿਆ ਹੈ। ਦ੍ਰਾਵਿੜ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ ਹੈ। ਬੀਸੀਸੀਆਈ ਨੇ ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ।
ਦ੍ਰਾਵਿੜ ਨੇ ਬੀ.ਸੀ.ਸੀ.ਆਈ. ਦੁਆਰਾ ਪੋਸਟ ਕੀਤੇ ਇੱਕ ਵੀਡੀਓ ਵਿੱਚ ਕਿਹਾ, “ਇਹ ਭਾਰਤੀ ਮਹਿਲਾ ਅੰਡਰ-19 ਟੀਮ ਲਈ ਇੱਕ ਇਤਿਹਾਸਕ ਦਿਨ ਸੀ।” ਦ੍ਰਾਵਿੜ ਨੇ ਇਸ ਤੋਂ ਬਾਅਦ ਸਾਬਕਾ ਪੁਰਸ਼ ਅੰਡਰ-19 ਚੈਂਪੀਅਨ ਕਪਤਾਨ ਪ੍ਰਿਥਵੀ ਸ਼ਾਅ ਨੂੰ ਮਾਈਕ ਦਿੱਤਾ। ਆਪਣੀ ਕਪਤਾਨੀ ‘ਚ ਭਾਰਤ ਨੂੰ ਅੰਡਰ-19 ਚੈਂਪੀਅਨ ਬਣਾਉਣ ਵਾਲੇ ਪ੍ਰਿਥਵੀ ਸ਼ਾਅ ਨੇ ਵੀ ਮਹਿਲਾ ਟੀਮ ਨੂੰ ਵਧਾਈ ਦਿੱਤੀ। ਪ੍ਰਿਥਵੀ ਸ਼ਾਅ ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਇਹ ਵੱਡੀ ਪ੍ਰਾਪਤੀ ਹੈ। ਵਧਾਈਆਂ, ਬਹੁਤ ਵਧੀਆ।” ਪ੍ਰਿਥਵੀ ਦੇ ਬੋਲਣ ਤੋਂ ਬਾਅਦ, ਲਖਨਊ ਸਥਿਤ ਪੂਰੀ ਟੀਮ ਨੇ ਮਹਿਲਾ ਟੀਮ ਲਈ ਤਾੜੀਆਂ ਵਜਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...