July 29, 2026, 12:54 pm
----------- Advertisement -----------
HomeNewsLatest Newsਲੇਜ਼ਰ ਸ਼ੋਅ ਨਾਲ ਸਮਾਪਤ ਹੋਇਆ ਬੀਟਿੰਗ ਦ ਰੀਟ੍ਰੀਟ ਸਮਾਰੋਹ, ਖ਼ਰਾਬ ਮੌਸਮ ਕਾਰਨ...

ਲੇਜ਼ਰ ਸ਼ੋਅ ਨਾਲ ਸਮਾਪਤ ਹੋਇਆ ਬੀਟਿੰਗ ਦ ਰੀਟ੍ਰੀਟ ਸਮਾਰੋਹ, ਖ਼ਰਾਬ ਮੌਸਮ ਕਾਰਨ ਡਰੋਨ ਸ਼ੋਅ ਰੱਦ

Published on

----------- Advertisement -----------

ਐਤਵਾਰ ਨੂੰ ਨਵੀਂ ਦਿੱਲੀ ਦੇ ਵਿਜੇ ਚੌਂਕ ਵਿਖੇ ਬੀਟਿੰਗ ਦਿ ਰੀਟਰੀਟ ਸਮਾਰੋਹ ਦੇ ਨਾਲ ਗਣਤੰਤਰ ਦਿਵਸ ਦੇ ਪ੍ਰੋਗਰਾਮ ਸਮਾਪਤ ਹੋਏ। ਇਸ ਵਿਸ਼ੇਸ਼ ਮੌਕੇ ‘ਤੇ ਤਿੰਨਾਂ ਸੇਵਾਵਾਂ ਦੇ ਬੈਂਡ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਾਹਮਣੇ 29 ਕਲਾਸੀਕਲ ਧੁਨਾਂ ਵਜਾਈਆਂ। ਇਸ ਤੋਂ ਬਾਅਦ ਪੂਰੇ ਸਤਿਕਾਰ ਨਾਲ ਰਾਸ਼ਟਰੀ ਝੰਡਾ ਝੁਕਾਇਆ ਗਿਆ। ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਰਾਸ਼ਟਰਪਤੀ ਤੋਂ ਮਿਲਟਰੀ ਬੈਂਡ ਲੈ ਕੇ ਜਾਣ ਦੀ ਇਜਾਜ਼ਤ ਮੰਗੀ। ਇਜਾਜ਼ਤ ਮਿਲਦੇ ਹੀ ਬੈਂਡ ਸਥਾਨ ਤੋਂ ਰਵਾਨਾ ਹੋ ਗਿਆ ਛੱਡ।

ਇਸ ਮੌਕੇ ਦਿੱਲੀ ਦੀਆਂ ਸਾਰੀਆਂ ਪ੍ਰਮੁੱਖ ਇਮਾਰਤਾਂ ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾ ਉਠੀਆਂ। ਇਸ ਸਮਾਰੋਹ ‘ਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐੱਸ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਵੀ ਮੌਜੂਦ ਸਨ। ਦਿੱਲੀ ਵਿੱਚ ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਸਮਾਗਮ ਨੂੰ ਦੇਖਣ ਲਈ ਪੁੱਜੇ। ਖਰਾਬ ਮੌਸਮ ਕਾਰਨ ਡਰੋਨ ਸ਼ੋਅ ਨਹੀਂ ਹੋ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...