September 24, 2026, 4:43 pm
----------- Advertisement -----------
HomeNewsEntertainmentਅੱਜ ਹੈ ਪੰਜਾਬੀ ਸਟਾਰ ਗਿੱਪੀ ਗਰੇਵਾਲ ਦਾ ਜਨਮਦਿਨ,ਅਦਾਕਾਰ ਨੇ ਇੰਝ ਕੀਤਾ ਸੈਲੀਬ੍ਰੇਟ

ਅੱਜ ਹੈ ਪੰਜਾਬੀ ਸਟਾਰ ਗਿੱਪੀ ਗਰੇਵਾਲ ਦਾ ਜਨਮਦਿਨ,ਅਦਾਕਾਰ ਨੇ ਇੰਝ ਕੀਤਾ ਸੈਲੀਬ੍ਰੇਟ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਤੇ ਬਾਕਮਾਲ ਦੇ ਐਕਟਰ ਗਿੱਪੀ ਗਰੇਵਾਲ ਜੋ ਕਿ 2 ਜਨਵਰੀ ਨੂੰ 39 ਸਾਲਾਂ ਦੇ ਹੋ ਗਏ ਨੇ । ਉਨ੍ਹਾਂ ਦੇ ਜਨਮਦਿਨ ਦੇ ਸੈਲੀਬ੍ਰੇਸ਼ਨ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ । ਸਭ ਪ੍ਰਸ਼ੰਸਕ ਉਹਨਾਂ ਨੂੰ ਜਨਮਦਿਨ ਦੀਆਂ ਮੁਬਾਰਕ ਦੇ ਰਹੇ ਹਨ ।

https://www.instagram.com/p/CYMsY2agAsH/

ਗਿੱਪੀ ਗਰੇਵਾਲ ਨੇ ਗਾਇਕੀ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਪਰ ਅੱਜ ਉਹ ਸਫਲ ਗਾਇਕ ਹੋਣ ਦੇ ਨਾਲ-ਨਾਲ ਸਫਲ ਅਦਾਕਾਰ, ਪ੍ਰੋਡਿਊਸਰ ਤੇ ਡਾਇਰੈਕਟਰ ਵੀ ਹਨ। ਖੁਦ ਗਿੱਪੀ ਗਰੇਵਾਲ ਨੇ ਵੀ ਆਪਣੇ ਜਨਮਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਨੇ। ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਰਵਨੀਤ ਕੌਰ ਗਰੇਵਾਲ,ਬੱਚੇ ਏਕਮ-ਸ਼ਿੰਦਾ-ਗੁਰਬਾਜ਼, ਮਾਂ ਅਤੇ ਵੱਡੇ ਭਰਾ ਦੇ ਨਾਲ ਨਜ਼ਰ ਆ ਰਹੇ ਹਨ।

https://www.instagram.com/p/CYMuiWDAnYV/

ਗਿੱਪੀ ਗਰੇਵਾਲ ਨੇ ਆਪਣੇ ਬੱਚਿਆਂ ਦੇ ਨਾਲ ਮੈਚਿੰਗ ਕੁੜਤਾ-ਪਜ਼ਾਮਾ ਤੇ ਸਟਾਈਲਿਸ ਕੋਟ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- #birthdayboy ਪਰਿਵਾਰ ਦੇ ਨਾਲ….ਧੰਨਵਾਦ ਸਾਰਿਆਂ ਦੇ ਜਿੰਨਾਂ ਨੇ ਮੈਨੂੰ ਜਨਮਦਿਨ ਦੀਆਂ ਦੁਆਵਾਂ ਅਤੇ ਪਿਆਰ ਦਿੱਤਾ ਹੈ…ਆਈ ਲਵ ਯੂ ਆਲ ਤੇ ਨਾਲ ਹੀ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ।

https://www.instagram.com/p/CYN3pX6lDFV/

ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਜਿਥੇ ਗਿੱਪੀ ਦੀਆਂ ਫ਼ਿਲਮਾਂ ਬਣ ਕੇ ਰਿਲੀਜ਼ ਲਈ ਤਿਆਰ ਪਈਆਂ ਹਨ, ਉਥੇ ਬਹੁਤ ਸਾਰੀਆਂ ਅਜਿਹੀਆਂ ਫ਼ਿਲਮਾਂ ਹਨ, ਜਿਨ੍ਹਾਂ ਦੀ ਸ਼ੂਟਿੰਗ ਸ਼ੁਰੂ ਹੋਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...