August 1, 2026, 7:49 am
----------- Advertisement -----------
HomeNewsEntertainmentਕਰੀਨਾ, ਤੱਬੂ ਅਤੇ ਕ੍ਰਿਤੀ ਸੈਨਨ ਦੀ ਫ਼ਿਲਮ 'The Crew' ‘ਚ ਸ਼ਾਮਿਲ ਹੋਏ...

ਕਰੀਨਾ, ਤੱਬੂ ਅਤੇ ਕ੍ਰਿਤੀ ਸੈਨਨ ਦੀ ਫ਼ਿਲਮ ‘The Crew’ ‘ਚ ਸ਼ਾਮਿਲ ਹੋਏ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ

Published on

----------- Advertisement -----------

ਪੰਜਾਬੀ ਸਿਨੇਮਾ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਜਲਦ ਹੀ ਇੱਕ ਵਾਰ ਫਿਰ ਬਾਲੀਵੁੱਡ ਫਿਲਮ ਵਿੱਚ ਕੰਮ ਕਰਦੇ ਨਜ਼ਰ ਆਉਣ ਵਾਲੇ ਹਨ। ਜਿੱਥੇ ਗਾਇਕ-ਅਦਾਕਾਰ ਇਸ ਤੋਂ ਪਹਿਲਾਂ ‘ਉੜਤਾ ਪੰਜਾਬ’, ‘ਗੁੱਡ ਨਿਊਜ਼’ ਵਰਗੀਆਂ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ, ਉੱਥੇ ਹੀ ਦਿਲਜੀਤ ਇੱਕ ਵਾਰ ਫਿਰ ਫ਼ਿਲਮ ‘ਦਿ ਕਰੂ’ ਨਾਲ ਮਨੋਰੰਜਨ ਕਰਦੇ ਨਜ਼ਰ ਆਉਣਗੇ। ਦਰਅਸਲ, ਖਬਰਾਂ ਮੁਤਾਬਕ ਦਿਲਜੀਤ ਦੋਸਾਂਝ ਤੱਬੂ, ਕਰੀਨਾ ਕਪੂਰ ਖਾਨ ਅਤੇ ਕ੍ਰਿਤੀ ਸੈਨਨ ਦੀ ਫਿਲਮ ‘ਦਿ ਕਰਿਊ’ ‘ਚ ਸ਼ਾਮਲ ਹੋ ਗਏ ਹਨ। ਟਰੇਡ ਐਨਾਲਿਸਟ ਤਰਨ ਆਦਰਸ਼ ਨੇ ਆਪਣੇ ਟਵਿੱਟਰ ਹੈਂਡਲ ‘ਤੇ ਰੀਆ ਕਪੂਰ ਅਤੇ ਏਕਤਾ ਕਪੂਰ ਦੀ ਫਿਲਮ ‘ਦ ਕਰੂ’ ਬਾਰੇ ਅਪਡੇਟ ਦਿੱਤੀ ਹੈ।

ਫਿਲਮ ‘ਦ ਕਰੂ’ ‘ਚ ਤੱਬੂ, ਕਰੀਨਾ ਕਪੂਰ ਅਤੇ ਕ੍ਰਿਤੀ ਸੈਨਨ ਤੋਂ ਇਲਾਵਾ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ। ਇਸ ਫਿਲਮ ਨੂੰ ਰਾਜੇਸ਼ ਕ੍ਰਿਸ਼ਨਨ ਡਾਇਰੈਕਟ ਕਰਨ ਜਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਆਖਰੀ ਮਾਰਚ 2023 ‘ਚ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਇਹ ਦੂਜੀ ਵਾਰ ਹੋਵੇਗਾ ਜਦੋਂ ਰੀਆ ਕਪੂਰ ਅਤੇ ਏਕਤਾ ਕਪੂਰ ਇਕੱਠੇ ਕੰਮ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਦੋਵਾਂ ਨੇ ‘ਵੀਰੇ ਦੀ ਵੈਡਿੰਗ’ ਫਿਲਮ ਕੀਤੀ ਸੀ। ਇਸ ਦੇ ਨਾਲ ਹੀ ਕਰੀਨਾ ਕਪੂਰ ਅਤੇ ਦਿਲਜੀਤ ਦੋਸਾਂਝ ਦੀ ਇਹ ਤੀਜੀ ਫਿਲਮ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ ਫਿਲਮ ‘ਉੜਤਾ ਪੰਜਾਬ’ ਅਤੇ ਫਿਲਮ ‘ਗੁੱਡ ਨਿਊਜ਼’ ‘ਚ ਕੰਮ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...