May 14, 2026, 10:22 am
----------- Advertisement -----------
HomeNewsEntertainmentਕੜਾਕੇ ਦੀ ਠੰਡ ‘ਚ ਗੰਗਾ ਕਿਨਾਰੇ ਮੈਡੀਟੇਸ਼ਨ ਕਰਦੀ ਨਜ਼ਰ ਆਈ Anushka Sharma

ਕੜਾਕੇ ਦੀ ਠੰਡ ‘ਚ ਗੰਗਾ ਕਿਨਾਰੇ ਮੈਡੀਟੇਸ਼ਨ ਕਰਦੀ ਨਜ਼ਰ ਆਈ Anushka Sharma

Published on

----------- Advertisement -----------

ਉੱਤਰੀ ਭਾਰਤ ‘ਚ  ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਖਾਸ ਤੌਰ ‘ਤੇ ਪਹਾੜੀ ਖੇਤਰ ਇਸ ਸਮੇਂ ਬਰਫਬਾਰੀ ਕਾਰਨ ਜੰਨਤ ਦਾ ਅਹਿਸਾਸ ਦੇ ਰਹੇ ਹਨ। ਇਨ੍ਹੀਂ ਦਿਨੀਂ ਅਨੁਸ਼ਕਾ ਸ਼ਰਮਾ ਆਪਣੇ ਪਤੀ ਵਿਰਾਟ ਕੋਹਲੀ ਨਾਲ ਇਸ ਪੈਰਾਡਾਈਸ ਨੂੰ ਦੇਖਣ ਲਈ ਉਤਰਾਖੰਡ ‘ਚ ਪਹੁੰਚੀ ਹੈ।

ਦੱਸ ਦਈਏ ਕਿ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਆਪਣੀ ਮਾਂ ਤੇ ਪਤਨੀ ਨਾਲ ਅਭਿਨੇਤਰੀ ਅਨੁਸ਼ਕਾ ਸ਼ਰਮਾ ਨਾਲ ਰਿਸ਼ੀਕੇਸ਼ ਸਥਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਆਤਮਕ ਗੁਰੂ ਸਵਾਮੀ ਦਯਾਨੰਦ ਸਰਸਵਤੀ ਦੇ ਆਸ਼ਰਮ ਪਹੁੰਚੇ। ਇੱਥੇ ਉਨ੍ਹਾਂ ਨੇ ਗੁਰੂ ਜੀ ਦੀ ਸਮਾਧ ‘ਤੇ ਫੁੱਲ ਚੜਾਏ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।

ਇਸ ਦੇ ਨਾਲ ਹੀ ਅਨੁਸ਼ਕਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗੰਗਾ ਦੇ ਕਿਨਾਰੇ ਤਪੱਸਿਆ ਕਰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਸਿਰਫ਼ ਟੀ-ਸ਼ਰਟ ਅਤੇ ਪਜਾਮਾ ਪਾਇਆ ਹੋਇਆ ਹੈ। ਗੰਗਾ ‘ਚ ਪੈਰ ਰੱਖ ਕੇ ਬੈਠੀ ਅਦਾਕਾਰਾ ਇਸ ਸਮੇਂ ਰੂਹਾਨੀਅਤ ਨਾਲ ਪੂਰੀ ਤਰ੍ਹਾਂ ਜੁੜੀ ਮਹਿਸੂਸ ਕਰ ਰਹੀ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਕੰਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਨੇ ਧਾਰਮਿਕ ਯਾਤਰਾ ਦੀਆਂ ਕੁੱਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਨ੍ਹਾਂ ਦੇ ਪਤੀ ਵਿਰਾਟ ਕੋਹਲੀ ਅਤੇ ਧੀ ਵਾਮਿਕਾ ਵੀ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ।...