April 21, 2026, 2:12 am
----------- Advertisement -----------
HomeNewsBreaking Newsਬੱਚਿਆਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਕੀਤੀ ਜਾਵੇਗੀ ਸਥਾਪਿਤ: ਵਿੱਤ ਮੰਤਰੀ ਸੀਤਾਰਮਨ

ਬੱਚਿਆਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਕੀਤੀ ਜਾਵੇਗੀ ਸਥਾਪਿਤ: ਵਿੱਤ ਮੰਤਰੀ ਸੀਤਾਰਮਨ

Published on

----------- Advertisement -----------

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ 5ਵਾਂ ਅਤੇ ਦੇਸ਼ ਦਾ 75ਵਾਂ ਬਜਟ ਪੇਸ਼ ਕਰ ਰਹੀ ਹੈ। ਸੀਤਾਰਮਨ ਨੇ ਕਿਹਾ ਕਿ ਇਹ ਅੰਮ੍ਰਿਤ ਕਾਲ ਦਾ ਪਹਿਲਾ ਬਜਟ ਹੈ, ਜੋ ਪਿਛਲੇ ਬਜਟ ਵਿੱਚ ਰੱਖੀ ਨੀਂਹ ‘ਤੇ ਆਧਾਰਿਤ ਹੈ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ, ਜਿੱਥੇ ਔਰਤਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ ਸਮੇਤ ਹਰ ਕਿਸੇ ਨੂੰ ਜਗ੍ਹਾ ਮਿਲੇ।
ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ। ਅਗਲੇ 3 ਸਾਲਾਂ ਵਿੱਚ 740 ਏਕਲਵਿਆ ਸਕੂਲਾਂ ਲਈ 38 ਹਜ਼ਾਰ 800 ਅਧਿਆਪਕ ਅਤੇ ਸਹਾਇਕ ਸਟਾਫ਼ ਦੀ ਨਿਯੁਕਤੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...