April 30, 2026, 7:38 am
----------- Advertisement -----------
HomeNewsCoronavirusਪੰਜਾਬ 'ਚ ਲਗਾਇਆ ਜਾ ਸਕਦਾ ਹੈ Night Curfew, ਵਿਗੜਦੇ ਹਾਲਾਤਾਂ ਤੋਂ ਘਬਰਾਈ...

ਪੰਜਾਬ ‘ਚ ਲਗਾਇਆ ਜਾ ਸਕਦਾ ਹੈ Night Curfew, ਵਿਗੜਦੇ ਹਾਲਾਤਾਂ ਤੋਂ ਘਬਰਾਈ ਸਰਕਾਰ

Published on

----------- Advertisement -----------

ਪੰਜਾਬ ‘ਚ ਕੋਰੋਨਾ ਨੇ ਜ਼ੋਰ ਫੜ ਲਿਆ ਹੈ। 24 ਘੰਟਿਆਂ ਦੌਰਾਨ 417 ਮਰੀਜ਼ ਮਿਲੇ ਹਨ। ਇਸ ਦੇ ਨਾਲ ਹੀ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। 49 ਮਰੀਜ਼ ਅਜੇ ਵੀ ਲਾਈਫ ਸੇਵਿੰਗ ਸਪੋਰਟ ‘ਤੇ ਹਨ। । ਅਜਿਹੇ ‘ਚ ਪੰਜਾਬ ‘ਚ ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸੀਐੱਮ ਚਰਨਜੀਤ ਚੰਨੀ ਤੋਂ ਇਸ ਦੀ ਰਿਪੋਰਟ ਲਈ ਹੈ।

ਲਾਇਆ ਜਾ ਸਕਦਾ ਹੈ ਨਾਈਟ ਕਰਫਿਊ

ਮੀਡਿਆ ਰਿਪੋਰਟਾਂ ਮੁਤਾਬਕ ਪੰਜਾਬ ‘ਚ ਰਾਤ ਦਾ ਕਰਫਿਊ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਸਕ ਨੂੰ ਲੈ ਕੇ ਵੀ ਸਖ਼ਤੀ ਕੀਤੀ ਜਾ ਸਕਦੀ ਹੈ। ਮੰਤਰੀ ਕਾਕਾ ਰਣਦੀਪ ਨੇ ਕਿਹਾ ਕਿ ਜੇਕਰ ਮਾਮਲੇ ਇਸੇ ਤਰ੍ਹਾਂ ਵਧਦੇ ਰਹੇ ਤਾਂ ਸਰਕਾਰ ਯਕੀਨੀ ਤੌਰ ‘ਤੇ ਰਾਤ ਦਾ ਕਰਫਿਊ ਲਗਾਉਣ ਬਾਰੇ ਵਿਚਾਰ ਕਰੇਗੀ।

ਪਟਿਆਲਾ ਬਣਿਆ ਹੌਟਸਪੌਟ


ਪਟਿਆਲਾ ਕੋਰੋਨਾ ਦਾ ਹੌਟਸਪੌਟ ਬਣ ਗਿਆ ਹੈ। ਐਤਵਾਰ ਨੂੰ ਇੱਥੇ 133 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 98 ਅਤੇ ਸ਼ੁੱਕਰਵਾਰ ਨੂੰ 71 ਮਰੀਜ਼ ਮਿਲੇ ਸਨ। ਇਸ ਤੋਂ ਇਲਾਵਾ ਪਠਾਨਕੋਟ ‘ਚ 78, ਮੋਹਾਲੀ ‘ਚ 55, ਜਲੰਧਰ ‘ਚ 45, ਲੁਧਿਆਣਾ ‘ਚ 40 ਮਾਮਲੇ ਸਾਹਮਣੇ ਆਏ ਹਨ। ਬਾਕੀ ਜ਼ਿਲ੍ਹਿਆਂ ਵਿੱਚ 20 ਤੋਂ ਘੱਟ ਮਰੀਜ਼ ਪਾਏ ਗਏ ਹਨ। ਹੁਸ਼ਿਆਰਪੁਰ, ਲੁਧਿਆਣਾ ਅਤੇ ਮੋਹਾਲੀ ‘ਚ 3 ਮਰੀਜ਼ਾਂ ਦੀ ਮੌਤ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...