ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਭਾਰੀ ਬਰਫਬਾਰੀ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ 19 ਵਿਦੇਸ਼ੀਆਂ ਨੂੰ ਬਚਾਇਆ ਹੈ। ਪੂਰੇ ਇਲਾਕੇ ‘ਚ ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ।
ਐਸਐਸਪੀ ਬਾਰਾਮੂਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਕੁਝ ਵਿਦੇਸ਼ੀ ਨਾਗਰਿਕ ਬਰਫ਼ ਦੇ ਤੂਫ਼ਾਨ ਵਿੱਚ ਫਸੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਦੋ ਵਿਦੇਸ਼ੀ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦੀਆਂ ਟੀਮਾਂ ਸਮੇਤ ਹੋਰ ਏਜੰਸੀਆਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ।
----------- Advertisement -----------
ਗੁਲਮਰਗ ‘ਚ ਬਰਫੀਲੇ ਤੂਫਾਨ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌ+ਤ, ਬਚਾਅ ਕਾਰਜ ਜਾਰੀ
Published on
----------- Advertisement -----------
----------- Advertisement -----------












