November 17, 2026, 2:08 pm
----------- Advertisement -----------
HomeNewsEducationਕਰਲੋ ਗੱਲ! 500 ਕੁੜੀਆਂ ਇਕੱਠੀਆਂ ਦੇਖ ਪੇਪਰ ਦੇਣ ਆਇਆ ਮੁੰਡਾ ਹੋਇਆ ਬੇਹੋਸ਼,...

ਕਰਲੋ ਗੱਲ! 500 ਕੁੜੀਆਂ ਇਕੱਠੀਆਂ ਦੇਖ ਪੇਪਰ ਦੇਣ ਆਇਆ ਮੁੰਡਾ ਹੋਇਆ ਬੇਹੋਸ਼, ਹਸਪਤਾਲ ‘ਚ ਭਰਤੀ

Published on

----------- Advertisement -----------

ਬਿਹਾਰ ਦੇ ਨਾਲੰਦਾ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਵਿਦਿਆਰਥੀ ਪੇਪਰ ਦੇਣ ਆਇਆ ਤਾਂ ਉੱਥੇ ਹੀ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮਾਮਲਾ ਬਿਹਾਰ ਸ਼ਰੀਫ ਦੇ ਇਕ ਪ੍ਰੀਖਿਆ ਕੇਂਦਰ ਦਾ ਹੈ ਜਿੱਥੇ ਪ੍ਰੀਖਿਆ ਦੇਣ ਆਇਆ ਇਕ ਵਿਦਿਆਰਥੀ 500 ਲੜਕੀਆਂ ਵਿਚਕਾਰ ਇਕੱਲਾ ਦੇਖ ਕੇ ਬੇਹੋਸ਼ ਹੋ ਗਿਆ।

ਜਦੋਂ ਮੁੰਡੇ ਨੂੰ ਹੋਸ਼ ਆਇਆ ਤਾਂ ਉਸਨੇ ਦੱਸਿਆ ਕਿ ਜਦੋਂ ਉਹ ਪੇਪਰ ਹਾਲ ‘ਚ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਇੱਥੇ ਸਿਰਫ ਕੁੜੀਆਂ ਹੀ ਹਨ ਤੇ ਉਹ ਖੁਦ ਨੂੰ ਅਕੇਲਾ ਸਮਝਣ ਲੱਗਿਆ ਤੇ ਡਰ ਗਿਆ। ਇਸ ਵਿਚਾਲੇ ਘਬਰਾਹਟ ਕਰਕੇ ਉਸਦੀ ਸਿਹਤ ਖਰਾਬ ਹੋ ਗਈ ਤੇ ਉਸਨੂੰ ਚੱਕਰ ਆ ਗਿਆ। ਬਹਿਰਹਾਲ ਮੁੰਡੇ ਦੀ ਸਿਹਤ ਹੁਣ ਠੀਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...