June 18, 2026, 11:10 pm
----------- Advertisement -----------
HomeNewsLatest NewsCM ਚੰਨੀ Vs ਗਵਰਨਰ: ਅਫਸਰਾਂ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਣਗੇ...

CM ਚੰਨੀ Vs ਗਵਰਨਰ: ਅਫਸਰਾਂ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਣਗੇ ਮੁੱਖ ਮੰਤਰੀ!

Published on

----------- Advertisement -----------

ਚੰਡੀਗੜ੍ਹ: ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਫਾਈਲ ਅਟਕਾਉਣ ਦੇ ਮਾਮਲੇ ‘ਚ ਮੁੱਖ ਮੰਤਰੀ ਚੰਨੀ ਤੇ ਰਾਜਪਾਲ ਆਹਮੋ-ਸਾਹਮਣੇ ਹੋ ਗਏ ਹਨ। ਹੁਣ ਮੀਡਿਆ ਰਿਪੋਰਟਾਂ ਤੋਂ ਖਬਰਾਂ ਆ ਰਹੀਆਂ ਹਨ ਕਿ ਮੁੱਖ ਮੰਤਰੀ ਚੰਨੀ ਅਧਿਕਾਰੀਆਂ ਦੀ ਟੀਮ ਨਾਲ ਰਾਜਪਾਲ ਨੂੰ ਮਿਲਣ ਜਾ ਸਕਦੇ ਹਨ। ਮੀਟਿੰਗ ‘ਚ ਉਨ੍ਹਾਂ ਵੱਲੋਂ ਲਾਈ ਖਾਮੀਆਂ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਚੰਨੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਜੇਕਰ ਰਾਜਪਾਲ ਨੇ ਫਾਈਲ ਕਲੀਅਰ ਨਾ ਕੀਤੀ ਤਾਂ ਉਹ ਮੰਤਰੀਆਂ ਸਮੇਤ ਰਾਜ ਭਵਨ ਦੇ ਬਾਹਰ ਧਰਨੇ ‘ਤੇ ਬੈਠਣਗੇ।

ਚੰਨੀ ਤੇ ਗਵਰਨਰ ਨੇ ਇਕ ਦੂਜੇ ‘ਤੇ ਲਾਏ ਇਲਜ਼ਾਮ

ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਸਰਕਾਰ ਨੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਕਾਨੂੰਨ ਬਣਾ ਕੇ ਪੱਕੇ ਕਰਨ ਦਾ ਫੈਸਲਾ ਕੀਤਾ ਹੈ ਪਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਨੀਤਕ ਕਾਰਨਾਂ ਕਰਕੇ ਫਾਈਲ ਨੂੰ ਰੋਕਿਆ ਹੋਇਆ ਹੈ ਅਤੇ ਫਾਈਲ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।

ਗਵਰਨਰ ਨੇ ਇਲਜ਼ਾਮਾਂ ‘ਤੇ ਦਿੱਤੀ ਸਫਾਈ

ਰਾਜਪਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਗ਼ਲਤ ਹੈ। ਰਾਜਪਾਲ ਨੇ ਦੱਸਿਆ ਕਿ ਠੇਕਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ 6 ਸਵਾਲਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭਿਜਵਾ ਦਿੱਤੀ ਗਈ ਸੀ, ਜਿਨ੍ਹਾਂ ਦਾ ਜਵਾਬ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...