November 13, 2026, 7:54 am
----------- Advertisement -----------
HomeNewsLatest Newsਉਪ ਰਾਸ਼ਟਰਪਤੀ ਧਨਖੜ ਅਤੇ ਕਾਨੂੰਨ ਮੰਤਰੀ ਰਿਜਿਜੂ ਖਿਲਾਫ ਬੰਬੇ ਹਾਈ ਕੋਰਟ 'ਚ...

ਉਪ ਰਾਸ਼ਟਰਪਤੀ ਧਨਖੜ ਅਤੇ ਕਾਨੂੰਨ ਮੰਤਰੀ ਰਿਜਿਜੂ ਖਿਲਾਫ ਬੰਬੇ ਹਾਈ ਕੋਰਟ ‘ਚ ਪਟੀਸ਼ਨ, ਅਹੁਦੇ ਤੋਂ ਹਟਾਉਣ ਦੀ ਮੰਗ

Published on

----------- Advertisement -----------

ਦੇਸ਼ ਦੇ ਉਪ-ਪ੍ਰਧਾਨ ਜਗਦੀਪ ਧਨਖੜ ਅਤੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਖਿਲਾਫ ਬੰਬੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ‘ਤੇ ਦੋਵਾਂ ਦੇ ਤਾਜ਼ਾ ਬਿਆਨ ਭਾਰਤ ਦੇ ਸੰਵਿਧਾਨ ਵਿਚ ਵਿਸ਼ਵਾਸ ਦੀ ਕਮੀ ਨੂੰ ਦਰਸਾਉਂਦੇ ਹਨ। ਇਸ ਮਾਮਲੇ ‘ਚ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਬੰਬੇ ਲਾਇਰਜ਼ ਐਸੋਸੀਏਸ਼ਨ ਦੁਆਰਾ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਹਾਈ ਕੋਰਟ ਉਪ ਪ੍ਰਧਾਨ ਧਨਖੜ ਅਤੇ ਕਾਨੂੰਨ ਮੰਤਰੀ ਰਿਜਿਜੂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਤੋਂ ਰੋਕੇ ਅਤੇ ਐਲਾਨ ਕਰੇ ਕਿ ਦੋਵੇਂ, ਆਪਣੇ ਜਨਤਕ ਵਿਹਾਰ ਅਤੇ ਉਨ੍ਹਾਂ ਦੇ ਬਿਆਨਾਂ ਰਾਹੀਂ ਭਾਰਤ ਦੇ ਸੰਵਿਧਾਨ ਵਿੱਚ ਵਿਸ਼ਵਾਸ ਦੀ ਘਾਟ ਦਿਖਾ ਕੇ ਆਪਣੇ ਸੰਵਿਧਾਨਕ ਅਹੁਦਿਆਂ ‘ਤੇ ਰਹਿਣ ਤੋਂ ਅਯੋਗ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...