September 15, 2026, 3:18 am
----------- Advertisement -----------
HomeNewsCoronavirusਚੰਡੀਗੜ੍ਹ 'ਚ 15-18 ਸਾਲ ਵਾਲਿਆਂ ਦਾ ਟੀਕਾਕਰਨ,ਬੱਚਿਆਂ 'ਚ ਭਾਰੀ ਉਤਸ਼ਾਹ

ਚੰਡੀਗੜ੍ਹ ‘ਚ 15-18 ਸਾਲ ਵਾਲਿਆਂ ਦਾ ਟੀਕਾਕਰਨ,ਬੱਚਿਆਂ ‘ਚ ਭਾਰੀ ਉਤਸ਼ਾਹ

Published on

----------- Advertisement -----------

ਚੰਡੀਗੜ੍ਹ: ਭਾਰਤ ‘ਚ ਸੋਮਵਾਰ ਤੋਂ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਜੇਕਰ ਗੱਲ ਕਰੀਏ ਚੰਡੀਗੜ੍ਹ ਦੀ ਤਾਂ ਇੱਥੇ ਵੀ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ। ਬੱਚਿਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਮਾਂ-ਪਿਓ ਬੱਚਿਆਂ ਨੂੰ ਟੀਕਾਕਰਨ ਲਈ ਲੈ ਕੇ ਪਹੁੰਚ ਰਹੇ ਹਨ।

ਚੰਡੀਗੜ੍ਹ ‘ਚ ਬਣੇ 10 ਟੀਕਾਕਰਨ ਕੇਂਦਰ

ਚੰਡੀਗੜ੍ਹ ‘ਚ ਟੀਕਾਕਰਨ ਲਈ ਕੁੱਲ 10 ਕੇਂਦਰ ਬਣਾਏ ਗਏ ਹਨ, ਜਾਣਕਾਰੀ ਮੁਤਾਬਕ ਇਨ੍ਹਾਂ ‘ਤੇ ਰੋਜ਼ਾਨਾ ਘੱਟੋ-ਘੱਟ 200 ਬੱਚਿਆਂ ਦੀ ਵੈਕਸੀਨੇਸ਼ਨ ਦਾ ਟੀਚਾ ਮਿੱਥਿਆ ਗਿਆ ਹੈ। ਖਾਸ ਗੱਲ ਇਹ ਵੀ ਹੈ ਕਿ ਸ਼ਹਿਰ ‘ਚ ਸਿਰਫ਼ ਲੜਕੀਆਂ ਲਈ ਇਕ ਟੀਕਾਕਰਨ ਕੇਂਦਰ ਬਣਾਇਆ ਗਿਆ ਹੈ। ਚੰਡੀਗੜ੍ਹ ਦੀ ਸਿਹਤ ਸਕੱਤਰ ਡਾ: ਸੁਮਨ ਦਾ ਕਹਿਣਾ ਹੈ ਕਿ ਟੀਕਾਕਰਨ ਲਈ ਸਾਰਿਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ, ਜੇਕਰ ਕੋਈ ਬੱਚਾ ਬਿਨਾਂ ਰਜਿਸਟ੍ਰੇਸ਼ਨ ਤੋਂ ਆਉਂਦਾ ਹੈ ਤਾਂ ਉਸ ਦਾ ਵੀ ਟੀਕਾਕਰਨ ਕੀਤਾ ਜਾਵੇਗਾ|

Co-WIN App ‘ਤੇ ਹੋਵੇਗੀ ਰਜਿਸਟ੍ਰੇਸ਼ਨ

  1. ਰਜਿਸਟ੍ਰੇਸ਼ਨ ਲਈ ਐਪ ‘ਤੇ ਮੋਬਾਈਲ ਨੰਬਰ ਰਾਹੀਂ ਲੌਗਇਨ ਕਰੋ
  2. ਇੱਥੇ ਇੱਕ ਰਜਿਸਟ੍ਰੇਸ਼ਨ ਪੇਜ ਦਿਖਾਈ ਦੇਵੇਗਾ
  3. ਇੱਥੇ ਬੱਚੇ ਦੀ ਫੋਟੋ, ਆਈਡੀ ਟਾਈਪ ਤੇ ਪੂਰਾ ਨਾਂਅ ਦਰਜ ਕਰਨਾ ਹੋਵੇਗਾ
  4. ਇਸ ਤੋਂ ਬਾਅਦ ਤੁਸੀਂ ਸਲਾਟ ਬੁੱਕ ਕਰ ਸਕੋਗੇ
  5. 10ਵੀਂ ਦੇ ਆਈਡੀ ਕਾਰਡ ਨਾਲ ਵੀ ਹੋ ਸਕਦੀ ਰਜਿਸਟ੍ਰੇਸ਼ਨ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...