September 10, 2026, 4:38 pm
----------- Advertisement -----------
HomeNewsLatest Newsਵੋਟਰ ਕਾਰਡ ਨੂੰ ਆਧਾਰ ਕਾਰਡ ਲਿੰਕ ਕਰਨ ਲਈ 5 ਫਰਵਰੀ ਨੂੰ ਲੱਗਣ...

ਵੋਟਰ ਕਾਰਡ ਨੂੰ ਆਧਾਰ ਕਾਰਡ ਲਿੰਕ ਕਰਨ ਲਈ 5 ਫਰਵਰੀ ਨੂੰ ਲੱਗਣ ਵਾਲੇ ਸਪੈਸ਼ਲ ਕੈਂਪ ਹੁਣ ਮਿਤੀ 12 ਫਰਵਰੀ ਨੂੰ ਲੱਗਣਗੇ

Published on

----------- Advertisement -----------

ਐਸ.ਏ.ਐਸ ਨਗਰ 2 ਫਰਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਇਸ ਮਹਿੰਮ ਨੂੰ ਮੁਕੰਮਲ ਕਰਨ ਲਈ 5 ਫਰਵਰੀ ਨੂੰ ਸਪੈਸ਼ਲ ਕੈਂਪ ਲਗਾਏ ਜਾਣੇ ਸੀ। ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਦੇ ਅਨੁਸਾਰ ਮਿਤੀ 5 ਫਰਵਰੀ ਨੂੰ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਹੈ। ਇਸ ਲਈ ਮਿਤੀ 5 ਫਰਵਰੀ (ਐਤਵਾਰ) ਦੀ ਥਾਂ ਤੇ ਮਿਤੀ 12 ਫਰਵਰੀ (ਐਤਵਾਰ) ਨੂੰ ਬੀ.ਐਲ.ਓ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ।

ਮਿਤੀ 12 ਫਰਵਰੀ ਨੂੰ ਸਮੂਹ ਬੀ.ਐਲ.ਓਜ਼ ਵਲੋਂ ਆਪਣੇ-ਆਪਣੇ ਬੂਥਾਂ ਤੇ ਸਪੈਸ਼ਲ ਕੈਂਪ ਲਗਾ ਕੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 ਬੀ ਭਰਵਾਏ ਜਾਣਗੇ। ਆਮ ਜਨਤਾ ਨੂੰ ਅਪੀਲ ਹੈ ਕਿ ਇਸ ਮੁਹਿੱਮ ਵਿੱਚ ਬੀ.ਐਲ.ਓਜ਼ ਦਾ ਪੁਰਾ ਸਹਿਯੋਗ ਦੇਣ ਤਾਂ ਜੋ ਇਸ ਨੂੰ 100 ਪ੍ਰਤੀਸ਼ਤ ਮੁਕੰਮਲ ਕੀਤਾ ਜਾ ਸਕੇ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...