ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
----------- Advertisement -----------
ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ CM ਖੱਟਰ ਨਾਲ ਕੀਤੀ ਮੁਲਾਕਾਤ
Published on
----------- Advertisement -----------












