November 6, 2026, 6:46 am
----------- Advertisement -----------
HomeNewsLatest NewsEx- Girlfriend 'ਤੇ ਹਮਲੇ ਦੇ ਮਾਮਲੇ 'ਚ ਇਸ ਟੈਨਿਸ ਸਟਾਰ ਨੇ ਕਬੂਲਿਆ...

Ex- Girlfriend ‘ਤੇ ਹਮਲੇ ਦੇ ਮਾਮਲੇ ‘ਚ ਇਸ ਟੈਨਿਸ ਸਟਾਰ ਨੇ ਕਬੂਲਿਆ ਜ਼ੁਰਮ, ਪਰ ਅਦਾਲਤ ਨੇ ਨਹੀਂ ਦਿੱਤੀ ਸਜ਼ਾ

Published on

----------- Advertisement -----------

ਆਸਟ੍ਰੇਲੀਆਈ ਟੈਨਿਸ ਸਟਾਰ ਨਿਕ ਕਿਰਗਿਓਸ ਨੇ ਆਪਣੀ ਸਾਬਕਾ ਪ੍ਰੇਮਿਕਾ ‘ਤੇ ਹਮਲਾ ਕਰਨ ਦੀ ਗੱਲ ਕਬੂਲ ਕੀਤੀ ਹੈ। ਉਸ ਨੇ ਦੋਸ਼ ਕਬੂਲ ਕਰ ਲਿਆ ਹੈ, ਪਰ ਉਹ ਅਪਰਾਧਿਕ ਸਜ਼ਾ ਤੋਂ ਬਚ ਗਿਆ ਹੈ। ਦਰਅਸਲ, 27 ਸਾਲਾ ਕਿਰਗਿਓਸ ਦੇ ਵਕੀਲਾਂ ਨੇ ਮਾਨਸਿਕ ਸਿਹਤ ਦੇ ਆਧਾਰ ‘ਤੇ ਦੋਸ਼ਾਂ ਨੂੰ ਖਾਰਜ ਕਰਵਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਹ ਇਸ ‘ਚ ਅਸਫਲ ਰਹੇ। ਇਸ ਤੋਂ ਬਾਅਦ ਕਿਰਗਿਓਸ ਨੂੰ ਕੈਨਬਰਾ ਦੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰਨਾ ਪਿਆ। ਕਿਰਗਿਓਸ ਨੇ ਮੰਨਿਆ ਕਿ ਉਸਨੇ ਆਪਣੀ ਸਾਬਕਾ ਪ੍ਰੇਮਿਕਾ ਚਿਆਰਾ ਪੇਸਾਰੀ ਨੂੰ ਫੁੱਟਪਾਥ ‘ਤੇ ਧੱਕ ਦਿੱਤਾ ਸੀ।
ਦਰਅਸਲ, ਪਿਛਲੇ ਸਾਲ ਚਿਆਰਾ ਪੇਸਾਰੀ ਨੇ ਕਿਰਗਿਓਸ ‘ਤੇ ਹਮਲੇ ਦਾ ਦੋਸ਼ ਲਗਾਇਆ ਸੀ। ਚਿਆਰਾ ਨੇ ਦੱਸਿਆ ਸੀ ਕਿ 2021 ‘ਚ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਚਿਆਰਾ ਨੇ ਕਿਰਗਿਓਸ ਨੂੰ ਕਾਰ ਅੱਗੇ ਲਿਜਾਣ ਤੋਂ ਰੋਕਿਆ। ਇਸ ‘ਤੇ ਆਸਟ੍ਰੇਲੀਆਈ ਖਿਡਾਰੀ ਨੇ ਉਸ ਨੂੰ ਧੱਕਾ ਦੇ ਦਿੱਤਾ। ਚਿਆਰਾ ਨੇ ਅਗਲੇ ਮਹੀਨੇ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ ਸੀ।
ਮੈਜਿਸਟਰੇਟ ਬੈਥ ਕੈਂਪਬੈਲ ਨੇ ਕਿਹਾ: “ਤੁਸੀਂ ਇੱਕ ਨੌਜਵਾਨ ਹੋ ਜੋ ਆਪਣੇ ਆਪ ਨੂੰ ਭਾਵਨਾਤਮਕ ਸਥਿਤੀ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੈਜਿਸਟਰੇਟ ਨੇ ਕਿਹਾ- ਮੈਂ ਤੁਹਾਡੇ ਨਾਲ ਉਸੇ ਤਰ੍ਹਾਂ ਦਾ ਸਲੂਕ ਕਰ ਰਿਹਾ ਹਾਂ ਜਿਸ ਤਰ੍ਹਾਂ ਮੈਂ ਇਸ ਅਦਾਲਤ ਵਿੱਚ ਕਿਸੇ ਹੋਰ ਨੌਜਵਾਨ ਨਾਲ ਕਰਦਾ ਹਾਂ। ਤੁਸੀਂ ਜਵਾਨ ਹੋ ਅਤੇ ਟੈਨਿਸ ਖੇਡਦੇ ਹੋ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਤੁਹਾਡੇ ਆਲੇ-ਦੁਆਲੇ ਬਹੁਤ ਪਿਆਰ ਅਤੇ ਸਮਰਥਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...