June 8, 2026, 10:21 pm
----------- Advertisement -----------
HomeNewsLatest NewsOppo ਨੇ ਭਾਰਤ 'ਚ ਲਾਂਚ ਕੀਤਾ ਖੂਬਸੂਰਤ ਡਿਜ਼ਾਈਨ ਅਤੇ 108MP ਕੈਮਰੇ ਵਾਲਾ...

Oppo ਨੇ ਭਾਰਤ ‘ਚ ਲਾਂਚ ਕੀਤਾ ਖੂਬਸੂਰਤ ਡਿਜ਼ਾਈਨ ਅਤੇ 108MP ਕੈਮਰੇ ਵਾਲਾ 5G ਫੋਨ, ਜਾਣੋ ਕੀਮਤ

Published on

----------- Advertisement -----------

ਸਮਾਰਟਫੋਨ ਬ੍ਰਾਂਡ Oppo ਨੇ ਆਪਣੀ ਨਵੀਂ ਸਮਾਰਟਫੋਨ ਸੀਰੀਜ਼ Oppo Reno 8 ਦਾ ਭਾਰਤ ‘ਚ ਵਿਸਤਾਰ ਕੀਤਾ ਹੈ। ਕੰਪਨੀ ਨੇ ਸ਼ੁੱਕਰਵਾਰ ਨੂੰ ਇਸ ਸੀਰੀਜ਼ ਦੇ ਤਹਿਤ ਇਕ ਹੋਰ ਨਵਾਂ ਫੋਨ Oppo Reno 8T 5G ਲਾਂਚ ਕੀਤਾ ਹੈ। ਕੰਪਨੀ ਦੇ ਇਸ ਲੇਟੈਸਟ ਫੋਨ ‘ਚ ਤੁਹਾਨੂੰ 108 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਮਿਲੇਗਾ। ਇਸ ਦੇ ਨਾਲ ਹੀ ਫੋਨ ‘ਚ 4,800mAh ਦੀ ਬੈਟਰੀ ਅਤੇ ਕਰਵਡ ਡਿਸਪਲੇਅ ਹੈ।
Oppo Reno 8T 5G ਨੂੰ ਭਾਰਤ ਵਿੱਚ ਦੋ ਕਲਰ ਆਪਸ਼ਨ ਸਨਰਾਈਜ਼ ਗੋਲਡ ਅਤੇ ਮਿਡਨਾਈਟ ਬਲੈਕ ਵਿੱਚ ਪੇਸ਼ ਕੀਤਾ ਗਿਆ ਹੈ। ਫੋਨ ਸਿੰਗਲ ਸਟੋਰੇਜ ਵਿਕਲਪ 8 ਜੀਬੀ ਰੈਮ ਦੇ ਨਾਲ 128 ਜੀਬੀ ਸਟੋਰੇਜ ਵਿੱਚ ਉਪਲਬਧ ਹੈ। ਇਸ ਦੀ ਕੀਮਤ 29,999 ਰੁਪਏ ਰੱਖੀ ਗਈ ਹੈ। ਫੋਨ ਨੂੰ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਅਤੇ ਫਲਿੱਪਕਾਰਟ ਤੋਂ ਖਰੀਦਿਆ ਜਾ ਸਕਦਾ ਹੈ। ਫ਼ੋਨ ਨੂੰ ਫਿਲਹਾਲ ਪ੍ਰੀ-ਆਰਡਰ ਲਈ ਉਪਲਬਧ ਕਰਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...