November 7, 2026, 5:11 pm
----------- Advertisement -----------
HomeNewsEntertainmentਕੱਦ 'ਚ ਪਿਤਾ ਦੇ ਮੋਢੇ ਦੇ ਬਰਾਬਰ ਦਾ ਹੋ ਗਿਆ ਹੈ ਸੰਜੇ...

ਕੱਦ ‘ਚ ਪਿਤਾ ਦੇ ਮੋਢੇ ਦੇ ਬਰਾਬਰ ਦਾ ਹੋ ਗਿਆ ਹੈ ਸੰਜੇ ਦੱਤ ਦਾ ਬੇਟਾ ਸ਼ਾਹਰਾਨ, ਕਿਊਟਨੈੱਸ ਦੇਖ ਫੈਨਜ਼ ਨੇ ਆਖੀ ਇਹ ਗੱਲ

Published on

----------- Advertisement -----------

ਇਨ੍ਹੀਂ ਦਿਨੀਂ ਬਾਲੀਵੁੱਡ ਦੇ ਸਟਾਰ ਕਿਡਜ਼ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਚਾਹੇ ਉਹ ਅਜੇ ਦੇਵਗਨ ਅਤੇ ਕਾਜੋਲ ਦੀ ਬੇਟੀ ਨਿਆਸਾ ਦੇਵਗਨ ਜਾਂ ਸੈਫ ਅਲੀ ਖਾਨ ਦਾ ਬੇਟਾ ਤੈਮੂਰ ਹੋਵੇ। ਬਾਲੀਵੁੱਡ ਦਾ ਇੱਕ ਹੋਰ ਸਟਾਰ ਕਿਡ ਹੈ ਜੋ ਲਾਈਮਲਾਈਟ ਤੋਂ ਦੂਰ ਰਹਿੰਦਾ ਹੈ ਪਰ ਬੇਹੱਦ ਕਾਬਲ ਹੋਣ ਦੇ ਨਾਲ-ਨਾਲ ਦਿੱਖ ਵਿੱਚ ਵੀ ਬਹੁਤ ਆਕਰਸ਼ਕ ਹੈ। ਅਸੀਂ ਗੱਲ ਕਰ ਰਹੇ ਹਾਂ ਸੰਜੇ ਦੱਤ ਅਤੇ ਮਾਨਯਤਾ ਦੱਤ ਦੇ ਬੇਟੇ ਸ਼ਾਹਰਾਨ ਦੀ। ਸੰਜੇ ਦੱਤ ਬਾਲੀਵੁੱਡ ਦੇ ਬਹੁਤ ਸਫਲ ਅਭਿਨੇਤਾ ਰਹੇ ਹਨ। ਐਕਸ਼ਨ ਹੋਵੇ ਜਾਂ ਰੋਮਾਂਸ ਜਾਂ ਕਾਮੇਡੀ, ਸੰਜੇ ਨੇ ਹਰ ਸ਼ੈਲੀ ‘ਚ ਆਪਣਾ ਹੁਨਰ ਦਿਖਾਇਆ ਹੈ। ਦਿੱਖ ਦੇ ਮਾਮਲੇ ਵਿੱਚ ਵੀ ਸੰਜੇ ਨੂੰ ਬਾਲੀਵੁੱਡ ਦੇ ਸਭ ਤੋਂ ਖੂਬਸੂਰਤ ਅਦਾਕਾਰਾਂ ਵਿੱਚ ਗਿਣਿਆ ਜਾਂਦਾ ਹੈ।

ਸੰਜੇ ਦੱਤ ਦੇ ਬੇਟੇ ਸ਼ਾਹਰਾਨ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਵੱਡਾ ਹੋ ਕੇ ਆਪਣੇ ਪਿਤਾ ਵਾਂਗ ਖੂਬਸੂਰਤ ਬਣਨ ਵਾਲਾ ਹੈ। ਸ਼ਾਹਰਾਨ ਕਰਾਟੇ ਦਾ ਅਭਿਆਸ ਕਰਦਾ ਹੈ। ਹਾਲ ਹੀ ‘ਚ ਸੰਜੇ ਦੱਤ ਨੇ ਆਪਣੇ ਬੇਟੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਦੱਸਿਆ ਕਿ ਸ਼ਾਹਰਾਨ ਨੇ ‘ਫੁੱਲ ਸਪਲਿਟ’ ਕਰ ਲਿਆ ਹੈ ਅਤੇ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਦੱਸ ਦੇਈਏ ਕਿ ਸੰਜੇ ਦੱਤ ਨੇ ਤਿੰਨ ਵਿਆਹ ਕੀਤੇ ਸਨ। ਉਨ੍ਹਾਂ ਦੀ ਪਹਿਲੀ ਪਤਨੀ ਰਿਚਾ ਸ਼ਰਮਾ ਅਤੇ ਦੂਜੀ ਰੀਆ ਪਿੱਲਈ ਸੀ। ਇਸ ਤੋਂ ਬਾਅਦ ਸਾਲ 2008 ‘ਚ ਸੰਜੇ ਨੇ ਮਾਨਯਤਾ ਨਾਲ ਵਿਆਹ ਕਰ ਲਿਆ। ਮਾਨਯਤਾ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਬੇਟੀ ਇਕਰਾ ਅਤੇ ਬੇਟਾ ਸ਼ਾਹਰਾਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...