September 7, 2026, 2:22 am
----------- Advertisement -----------
HomeNewsEntertainmentਦੀਪਿਕਾ ਪਾਦੂਕੋਣ ਨੂੰ ਪਸੰਦ ਨਹੀਂ ਹੈ ਰਣਵੀਰ ਸਿੰਘ ਦੀ ਇਹ ਆਦਤ ,ਖ਼ੁਦ...

ਦੀਪਿਕਾ ਪਾਦੂਕੋਣ ਨੂੰ ਪਸੰਦ ਨਹੀਂ ਹੈ ਰਣਵੀਰ ਸਿੰਘ ਦੀ ਇਹ ਆਦਤ ,ਖ਼ੁਦ ਕੀਤਾ ਖ਼ੁਲਾਸਾ

Published on

----------- Advertisement -----------

ਦੀਪਿਕਾ ਪਾਦੂਕੋਣ ਨੇ ਇੱਕ ਸ਼ੋਅ ਦੌਰਾਨ ਆਲੀਆ ਭੱਟ ਦੇ ਸਾਹਮਣੇ ਦੱਸਿਆ ਸੀ ਕਿ ਉਸ ਨੂੰ ਰਣਵੀਰ ਸਿੰਘ ਦੀ ਇੱਕ ਆਦਤ ਹੈ ਜੋ ਉਸ ਨੂੰ ਬਿਲਕੁਲ ਵੀ ਪਸੰਦ ਨਹੀਂ ਹੈ। ਦੀਪਿਕਾ ਪਾਦੁਕੋਣ ਦੀ ਇਹ ਗੱਲ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਦੇ ਦਿਮਾਗ ‘ਚ ਸਵਾਲ ਉੱਠ ਰਿਹਾ ਹੈ ਕਿ ਕੀ ਦੋਵਾਂ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਹੈ। ਕੌਫੀ ਵਿਦ ਕਰਨ ਦੇ ਸ਼ੋਅ ‘ਚ ਦੀਪਿਕਾ ਨੇ ਦੱਸਿਆ ਸੀ ਕਿ ਉਸ ਨੂੰ ਰਣਵੀਰ ਦਾ ਸਲੀਪਿੰਗ ਪੈਟਰਨ ਬਿਲਕੁਲ ਵੀ ਪਸੰਦ ਨਹੀਂ ਹੈ, ਉਹ ਇਸ ਨੂੰ ਬਦਲਣਾ ਚਾਹੁੰਦੀ ਹੈ।

https://www.instagram.com/p/CYES9tSFkqX/?utm_source=ig_embed&utm_campaign=embed_video_watch_again

ਕਰਨ ਜੌਹਰ ਨੇ ਦੀਪਿਕਾ ਪਾਦੂਕੋਣ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਰਣਵੀਰ ਸਿੰਘ ‘ਚ ਕੀ ਪਸੰਦ ਹੈ ਅਤੇ ਕੀ ਨਹੀਂ। ਦੀਪਿਕਾ ਪਾਦੂਕੋਣ ਨੇ ਸ਼ੋਅ ‘ਕੌਫੀ ਵਿਦ ਕਰਨ’ ‘ਤੇ ਦੱਸਿਆ ਕਿ ਉਹ ਰਣਵੀਰ ਸਿੰਘ ਨੂੰ ਉਸ ਦੀ ਭਾਵਨਾਤਮਕ ਕਾਬਲੀਅਤ ਲਈ ਪਸੰਦ ਕਰਦੀ ਹੈ। ਦੂਜੇ ਪਾਸੇ ਦੀਪਿਕਾ ਨੂੰ ਰਣਵੀਰ ਸਿੰਘ ਦਾ ਸਲੀਪ ਪੈਟਰਨ ਬਿਲਕੁਲ ਵੀ ਪਸੰਦ ਨਹੀਂ ਹੈ। ਇਸ ਨਾਲ ਦੀਪਿਕਾ ਨੇ ਕਿਹਾ ਕਿ ਉਹ ਫੈਸ਼ਨ ਸੈਂਸ ਨੂੰ ਬਰਦਾਸ਼ਤ ਕਰ ਸਕਦੀ ਹੈ।

ਸ਼ੋਅ ‘ਕੌਫੀ ਵਿਦ ਕਰਨ’ ‘ਚ ਕਰਨ ਜੌਹਰ ਨੇ ਸਵਾਲ ਕੀਤਾ ਕਿ ਕੀ ਦੀਪਿਕਾ ਰਣਬੀਰ ਕਪੂਰ ਨਾਲ ਰਿਲੇਸ਼ਨਸ਼ਿਪ ‘ਚ ਰਹੀ ਹੈ ਤੇ ਆਲੀਆ ਭੱਟ ਇਸ ਸਮੇਂ ਰਣਬੀਰ ਨਾਲ ਹੈ। ਕਰਨ ਦੇ ਇੰਨਾ ਬੋਲਦੇ ਦੀਪਿਕਾ ਨੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਹਿੰਦੀ ਹੈ ਕਿ ਇੰਨਾ ਨਾ ਕਰੋ ਬਹੁਤ ਮੁਸ਼ਕਲ ਹੈ ਕਿਉਂਕਿ ਇਹ ਨਹੀਂ ਹੈ। ਇਸ ਤੋਂ ਬਾਅਦ ਆਲੀਆ ਭੱਟ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...