November 6, 2026, 2:30 am
----------- Advertisement -----------
HomeNewsLatest Newsਚਿੱਲੀ ਦੇ ਜੰਗਲਾਂ 'ਚ ਅੱਗ ਕਾਰਨ 13 ਦੀ ਲੋਕਾਂ ਮੌ+ਤ, 35 ਹਜ਼ਾਰ...

ਚਿੱਲੀ ਦੇ ਜੰਗਲਾਂ ‘ਚ ਅੱਗ ਕਾਰਨ 13 ਦੀ ਲੋਕਾਂ ਮੌ+ਤ, 35 ਹਜ਼ਾਰ ਏਕੜ ਜੰਗਲ ਤਬਾਹ

Published on

----------- Advertisement -----------

ਦੱਖਣੀ ਅਮਰੀਕੀ ਦੇਸ਼ ਚਿਲੀ ਦੇ ਜੰਗਲਾਂ ‘ਚ ਭਿਆਨਕ ਅੱਗ ਲੱਗੀ ਹੋਈ ਹੈ। ਇਸ ਅੱਗ ਕਾਰਨ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਚਿੱਲੀ ਦੇ 35 ਹਜ਼ਾਰ ਏਕੜ ਜੰਗਲ ਸੜ ਕੇ ਸੁਆਹ ਹੋ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਚਿਲੀ ਸਰਕਾਰ ਨੇ ਇਸ ਨੂੰ ਰਾਸ਼ਟਰੀ ਆਫਤ ਐਲਾਨ ਦਿੱਤਾ ਹੈ।
ਜੰਗਲਾਂ ਵਿੱਚ ਲੱਗੀ ਇਸ ਭਿਆਨਕ ਅੱਗ ਕਾਰਨ ਪੂਰੇ ਦੇਸ਼ ਵਿੱਚ ਗਰਮ ਹਵਾਵਾਂ ਚੱਲ ਰਹੀਆਂ ਹਨ। ਚਿੱਲੀ ਦੇ ਕਰੀਬ 12 ਇਲਾਕਿਆਂ ‘ਚ ਜੰਗਲ ‘ਚ ਅੱਗ ਲੱਗੀ ਹੋਈ ਹੈ ਅਤੇ ਇਸ ‘ਚ ਹੁਣ ਤੱਕ ਸੈਂਕੜੇ ਘਰ ਤਬਾਹ ਹੋ ਚੁੱਕੇ ਹਨ। ਚਿਲੀ ਦੀ ਗ੍ਰਹਿ ਮੰਤਰੀ ਕੈਰੋਲੀਨਾ ਤੋਹਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਸਥਿਤੀ ਹੋਰ ਵਿਗੜ ਸਕਦੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਗੈਬਰੀਅਲ ਬੋਰਿਕ ਵੀ ਬਾਇਓਬਿਓ ਅਤੇ ਨੂਬਲ ਪਹੁੰਚ ਗਏ ਹਨ, ਆਪਣੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਖਤਮ ਕਰਕੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਦੱਸ ਦਈਏ ਕਿ ਇਨ੍ਹਾਂ ਦੋਵਾਂ ਇਲਾਕਿਆਂ ‘ਚ ਕਰੀਬ 20 ਲੋਕਾਂ ਦੀ ਆਬਾਦੀ ਹੈ। ਪ੍ਰਭਾਵਿਤ ਲੋਕਾਂ ਨੂੰ ਸ਼ਰਨਾਰਥੀ ਕੈਂਪਾਂ ਵਿੱਚ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...