June 26, 2026, 11:52 pm
----------- Advertisement -----------
HomeNewsLatest Newsਸਕੂਲ ਵੈਨ ਦੀ ਟਰੈਕਟਰ ਨਾਲ ਜ਼ਬਰਦਸਤ ਟੱਕਰ, ਦੋ ਬੱਚਿਆਂ ਦੀ ਮੌਤ

ਸਕੂਲ ਵੈਨ ਦੀ ਟਰੈਕਟਰ ਨਾਲ ਜ਼ਬਰਦਸਤ ਟੱਕਰ, ਦੋ ਬੱਚਿਆਂ ਦੀ ਮੌਤ

Published on

----------- Advertisement -----------

ਬਠਿੰਡਾ: ਬਠਿੰਡਾ ‘ਚ ਦਰਦਨਾਕ ਹਾਦਸਾ ਹੋਇਆ ਹੈ। ਜਾਣਕਾਰੀ ਮੁਤਾਬਕ ਮੌੜ ਮੰਡੀ ਵਿੱਖੇ ਸਕੂਲ ਵੈਨ ਦੀ ਟ੍ਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ‘ਚ 2 ਬੱਚਿਆਂ ਦੀ ਮੌਤ ਹੋ ਗਈ ਹੈ। ਜਦੋਂ ਕਿ ਵੈਨ ਚਾਲਕ ਸਮੇਤ ਇਕ ਦਰਜਨ ਬੱਚੇ ਜ਼ਖਮੀ ਹੋ ਗਏ। ਦੋ ਬੱਚਿਆਂ ਦੀ ਹਾਲਤ ਗੰਭੀਰ ਹੈ ਉੱਥੇ ਚਾਲਕ ਦੀ ਹਾਲਤ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਸੜਕ ਹਾਦਸੇ ਵਿੱਚ ਛੇ ਬੱਚੇ ਮੌੜ ਮੰਡੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ ਜਦੋਂਕਿ ਵੈਨ ਚਾਲਕ ਲਵਪ੍ਰੀਤ ਸਿੰਘ ਮਨਜੋਤ ਕੌਰ ਅਤੇ ਅਨੂਪ ਕੌਰ ਨੂੰ ਆਦੇਸ਼ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...