September 9, 2026, 11:13 am
----------- Advertisement -----------
HomeNewsPunjabਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜਾ ਰਹੇ ਪਰਿਵਾਰ ਦੇ ਤਿੰਨ ਜੀਆਂ ਦੀ...

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜਾ ਰਹੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Published on

----------- Advertisement -----------

ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇ ‘ਤੇ ਨੌਸ਼ਹਿਰਾ ਪੰਨੂਆ ਕਸਬੇ ਕੋਲ ਇਕ ਦਰਦਨਾਕ ਹਾਦਸਾ ਹੋਇਆ ਹੈ। ਰੇਤ ਨਾਲ ਭਰੀ ਟਰਾਲੀ ਦੇ ਪਿੱਛੇ ਇਕ ਕਾਰ ਜਾ ਵੱਜੀ ਦਸੇ ‘ਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਪਰਿਵਾਰ ਦੇ ਪੰਜ ਜੀਅ ਸਵੇਰੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਟਾਰਵਾਲਾ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਦੇ ਇੰਚਾਰਜ ਦਵਿੰਦਰ ਸਿੰਘ ਗਰਚਾ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਸਬਾ ਵਿਖੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ‘ਚ ਜ਼ਖਮੀ ਪਤੀ-ਪਤਨੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...