November 7, 2026, 6:15 am
----------- Advertisement -----------
HomeNewsEntertainmentਮਾਂ ਬਣਨ ਵਾਲੀ ਹੈ ਅਦਾਕਾਰਾ ਸਨਾ ਖਾਨ? ਪਤੀ ਨਾਲ ਤਸਵੀਰਾਂ ਸਾਂਝੀਆਂ ਕਰ...

ਮਾਂ ਬਣਨ ਵਾਲੀ ਹੈ ਅਦਾਕਾਰਾ ਸਨਾ ਖਾਨ? ਪਤੀ ਨਾਲ ਤਸਵੀਰਾਂ ਸਾਂਝੀਆਂ ਕਰ ਦਿੱਤਾ ਹਿੰਟ

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਮਸ਼ਹੂਰ ਸ਼ੋਅ ‘ਬਿੱਗ ਬੌਸ ਸੀਜ਼ਨ 6’ ਨਾਲ ਆਪਣੀ ਖਾਸ ਪਛਾਣ ਬਣਾਉਣ ਵਾਲੀ ਅਦਾਕਾਰਾ ਸਨਾ ਖਾਨ ਪਹਿਲਾਂ ਹੀ ਅਦਾਕਾਰੀ ਦੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੀ ਹੈ। ਪਰ ਅਕਸਰ ਹੀ ਸਨਾ ਖਾਨ ਦਾ ਨਾਂ ਸੋਸ਼ਲ ਮੀਡੀਆ ਪੋਸਟਾਂ ਅਤੇ ਉਸਦੇ ਵਿਆਹ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹਾਲ ਹੀ ‘ਚ ਸਨਾ ਖਾਨ ਨੇ ਆਪਣੇ ਪਤੀ ਅਨਸ ਸੈਯਦ ਨਾਲ ਲੇਟੈਸਟ ਫੋਟੋ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਸਨਾ ਨੇ ਇਨ੍ਹਾਂ ਫੋਟੋਆਂ ‘ਤੇ ਅਜਿਹਾ ਲਿਖਿਆ ਹੈ, ਜਿਸ ਨੂੰ ਜਾਣਦੇ ਹੋਏ ਲੋਕ ਉਸ ਦੇ ਮਾਤਾ-ਪਿਤਾ ਬਣਨ ਨੂੰ ਲੈ ਕੇ ਸਵਾਲ ਪੁੱਛ ਰਹੇ ਹਨ। ਸਨਾ ਖਾਨ ਨੇ ਐਤਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਤਾਜ਼ਾ ਤਸਵੀਰ ਸ਼ੇਅਰ ਕੀਤੀ।

ਅਸਲ ‘ਚ ਸਨਾ ਖਾਨ ਅਤੇ ਉਨ੍ਹਾਂ ਦੇ ਪਤੀ ਅਨਸ ਸੱਯਦ ਦੀ ਇਹ ਫੋਟੋ ਉਮਰਾਹ ਤੋਂ ਬਾਅਦ ਦੀ ਹੈ, ਜਿਸ ਦਾ ਅੰਦਾਜ਼ਾ ਇਸ ਤਸਵੀਰ ਨੂੰ ਦੇਖ ਕੇ ਤੁਸੀਂ ਆਸਾਨੀ ਨਾਲ ਲਗਾ ਸਕਦੇ ਹੋ। ਪਹਿਲੀ ਤਸਵੀਰ ‘ਚ ਸਨਾ ਅਤੇ ਸੱਯਦ ਚਿੱਟੇ ਕੱਪੜਿਆਂ ‘ਚ ਸੋਫੇ ‘ਤੇ ਬੈਠੇ ਹਨ, ਜਦਕਿ ਦੂਜੀ ਤਸਵੀਰ ‘ਚ ਇਹ ਦੋਵੇਂ ਜੋੜੇ ਇਕ ਪ੍ਰਾਈਵੇਟ ਜੈੱਟ ਦੇ ਅੰਦਰ ਬੈਠੇ ਹਨ। ਸਨਾ ਖਾਨ ਅਤੇ ਅਨਸ ਸੈਯਦ ਦੀ ਇਸ ਫੋਟੋ ‘ਤੇ ਸਾਰੇ ਪ੍ਰਸ਼ੰਸਕਾਂ ਨੇ ਆਪਣੀ ਪ੍ਰਤੀਕਿਰਿਆ ਦੇਣਾ ਸ਼ੁਰੂ ਕਰ ਦਿੱਤਾ ਹੈ। ਸਨਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਟਿੱਪਣੀ ਕਰਦੇ ਹੋਏ ਇਕ ਇੰਸਟਾ ਯੂਜ਼ਰ ਨੇ ਲਿਖਿਆ- ਮੈਨੂੰ ਲੱਗਦਾ ਹੈ ਕਿ ਤੁਸੀਂ ਦੋਵੇਂ ਬਹੁਤ ਜਲਦੀ ਮਾਤਾ-ਪਿਤਾ ਬਣਨ ਜਾ ਰਹੇ ਹੋ। ਇਕ ਹੋਰ ਯੂਜ਼ਰ ਨੇ ਲਿਖਿਆ- ਅੱਲ੍ਹਾ ਤੁਹਾਨੂੰ ਸਿਹਤਮੰਦ ਬੱਚਾ ਦੇਵੇ। ਉੱਥੇ ਹੀ ਇੱਕ ਹੋਰ ਯੂਜ਼ਰ ਨੇ ਇਹ ਸਵਾਲ ਪੁੱਛਿਆ ਹੈ- ਕੀ ਸਨਾ ਗਰਭਵਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...