September 7, 2026, 4:10 pm
----------- Advertisement -----------
HomeNewsLatest Newsਭਾਰਤੀ ਬੈਡਮਿੰਟਨ ਖਿਡਾਰੀ ਤਾਨਿਆ ਨੇ ਈਰਾਨ 'ਚ ਜਿੱਤਿਆ ਸੋਨ ਤਗਮਾ

ਭਾਰਤੀ ਬੈਡਮਿੰਟਨ ਖਿਡਾਰੀ ਤਾਨਿਆ ਨੇ ਈਰਾਨ ‘ਚ ਜਿੱਤਿਆ ਸੋਨ ਤਗਮਾ

Published on

----------- Advertisement -----------

ਭਾਰਤ ਦੀ ਬੈਡਮਿੰਟਨ ਖਿਡਾਰਨ ਤਾਨਿਆ ਹੇਮੰਤ ਨੇ ਐਤਵਾਰ (5 ਫਰਵਰੀ) ਨੂੰ ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ 31ਵਾਂ ਈਰਾਨ ਫਜ਼ਰ ਅੰਤਰਰਾਸ਼ਟਰੀ ਚੈਲੇਂਜ ਟੂਰਨਾਮੈਂਟ ਜਿੱਤ ਲਿਆ। ਉਸਨੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਅਤੇ ਹਮਵਤਨ ਤਸਨੀਮ ਮੀਰ ਨੂੰ ਹਰਾਇਆ। ਦਿਨ ਦੇ ਸਭ ਤੋਂ ਛੋਟੇ ਮੈਚ ਵਿੱਚ ਤਾਨਿਆ ਦੇ ਸਾਹਮਣੇ ਤਸਨੀਮ ਨਹੀਂ ਟਿੱਕ ਸਕੀ। ਤਾਨਿਆ ਨੇ ਇਹ ਮੈਚ 21-7, 21-11 ਨਾਲ ਜਿੱਤਿਆ।
ਇਹ BWF ਟੂਰਨਾਮੈਂਟ ਵਿੱਚ ਤਸਨੀਮ ‘ਤੇ ਤਾਨਿਆ ਦੀ ਪਹਿਲੀ ਜਿੱਤ ਸੀ। ਤਸਨੀਮ ਨੇ ਆਪਣੇ ਪਿਛਲੇ ਦੋ ਮੈਚਾਂ ਵਿੱਚ ਤਾਨਿਆ ਨੂੰ ਹਰਾਇਆ ਸੀ। ਮੈਚ ਜਿੱਤਣ ਤੋਂ ਬਾਅਦ ਤਾਨਿਆ ਨਾਲ ਮੈਡਲ ਸਮਾਰੋਹ ਦੌਰਾਨ ਅਜੀਬ ਘਟਨਾ ਵਾਪਰੀ। ਉਸ ਨੂੰ ਹਿਜਾਬ ਪਹਿਨਣ ਲਈ ਕਿਹਾ ਗਿਆ। ਇਹ ਨਿਯਮ ਪਿਛਲੀ ਵਾਰ ਤਸਨੀਮ ਦੇ ਖਿਤਾਬ ਜਿੱਤਣ ਸਮੇਂ ਵੀ ਲਾਗੂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...